View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬੀ ਇੰਡਸਟਰੀ ਤੋਂ ਬੁਰੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਮਸ਼ਹੂਰ ਗਾਇਕ ਹਰਮਨ ਸਿੱਧੂ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਹਰਮਨ ਸਿੱਧੂ ਮਿਸ ਪੂਜਾ ਦੇ ਨਾਲ ਪੇਪਰ ਜਾਂ ਪਿਆਰ ਗੀਤ ਰਾਹੀਂ ਮਸ਼ਹੂਰ ਹੋਏ ਸਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ। ਅੱਜ ਵੀ ਉਨ੍ਹਾਂ ਦੇ ਗੀਤ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਇਸ ਦੁਖਦਾਈ ਖਬਰ ਨਾਲ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ।

ਉਨ੍ਹਾਂ ਵੱਲੋਂ ਗਾਏ ਕਈ ਗੀਤ ਖੂਬ ਸੁਰਖੀਆਂ ਵਿੱਚ ਰਹੇ ਸਨ। ਜਿਸ ਵਿੱਚ ਕੋਈ ਚੱਕਰ ਨਈ, ਬੇਬੇ ਬਾਪੂ, ਬੱਬਰ ਸ਼ੇਰ, Multan VS Russia ਸਣੇ ਹੋਰ ਕਈ ਸ਼ਾਨਦਾਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਗੀਤ ਵੀ ਲਿਖੇ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

ਟਰੱਕ ਨਾਲ ਟਕਰਾਈ ਕਾਰ

ਜਾਣਕਾਰੀ ਅਨੁਸਾਰ ਉਹ 40 ਸਾਲਾਂ ਦੇ ਸਨ। ਉਹ ਬੀਤੀ ਰਾਤ ਕਿਸੇ ਕੰਮ ਲਈ ਮਾਨਸਾ ਆਏ ਸਨ ਅਤੇ ਕੰਮ ਖ਼ਤਮ ਕਰਨ ਤੋਂ ਬਾਅਦ ਆਪਣੇ ਪਿੰਡ ਖਿਆਲਾ ਵਾਪਸ ਜਾ ਰਹੇ ਸਨ ਕਿ ਕਾਰ ਇਕ ਪੈਲੇਸ ਨੇੜੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਰਮਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ