View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨਵੇਂ ਗਾਣੇ ਨੂੰ ਲੈ ਕੇ ਵਿਵਾਦਾਂ ਘਿਰਨ ਤੋਂ ਬਾਅਦ ਹੁਣ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਦੇ ਨਵੇਂ ਹਰਿਆਣਵੀ ਗੀਤ ‘ਟਟੀਰੀ’ ‘ਤੇ ਚੱਲ ਰਹੇ ਵਿਵਾਦ ਕਾਰਨ ਹਰਿਆਣਾ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਵੱਡੀ ਕਾਰਵਾਈ ਕਰਦਿਆਂ YouTube ਨੇ ਇਸ ਗਾਣੇ ਨੂੰ ਆਪਣੇ ਪਲੇਟਫਾਰਮ ਤੋਂ ਡਿਲੀਟ ਕਰ ਦਿੱਤਾ ਹੈ, ਜਿਸ ਤੋਂ ਬਾਅਦ ਬਾਦਸ਼ਾਹ ‘ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ।

ਪੁਲਿਸ ਦੀ ਸਖ਼ਤ ਕਾਰਵਾਈ ਅਤੇ ਲੁੱਕਆਊਟ ਨੋਟਿਸ

ਗਾਣੇ ਦੇ ਵਿਵਾਦ ਤੋਂ ਬਾਅਦ ਪੁਲਿਸ ਨੇ ਸਖ਼ਤ ਰੁਖ ਅਪਣਾਇਆ ਹੈ ਅਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ, ਪੰਚਕੂਲਾ ਪੁਲਿਸ ਨੇ ਬਾਦਸ਼ਾਹ ਦੀ ਗ੍ਰਿਫ਼ਤਾਰੀ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਨੇ ਬਾਦਸ਼ਾਹ ਨੂੰ ਤੁਰੰਤ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਖਿਲਾਫ ‘ਲੁੱਕਆਊਟ ਸਰਕੂਲਰ’ ਜਾਰੀ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕਣ।

ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਬਾਦਸ਼ਾਹ ਦੇ ਇਸ ਗਾਣੇ ਨੂੰ ਅੱਗੇ ਸ਼ੇਅਰ (Forward) ਕਰਨ ਵਾਲਿਆਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਚਕੂਲਾ ਦੇ ਇੱਕ ਨਿਵਾਸੀ ਦੀ ਸ਼ਿਕਾਇਤ ‘ਤੇ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗਾਣੇ ਵਿੱਚ ‘ਪਾਠਸ਼ਾਲਾ’ ਸ਼ਬਦ ਨੂੰ ਬਦਲ ਕੇ ‘ਬਾਦਸ਼ਾਲਾ’ ਲਿਖਿਆ ਗਿਆ ਹੈ ਅਤੇ ਸਕੂਲ ਯੂਨੀਫਾਰਮ ਵਿੱਚ ਕੁੜੀਆਂ ਨੂੰ ਇਤਰਾਜ਼ਯੋਗ ਤਰੀਕੇ ਨਾਲ ਦਿਖਾਇਆ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਇਸ ਨਾਲ ਸਕੂਲ ਵਰਗੀ ਪਵਿੱਤਰ ਥਾਂ ਦਾ ਅਕਸ ਖ਼ਰਾਬ ਹੁੰਦਾ ਹੈ ਅਤੇ ਬੱਚਿਆਂ ‘ਤੇ ਮਾੜਾ ਅਸਰ ਪੈਂਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ