View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ- ਇਸ ਸਮੇਂ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਹੈ ਤੇ ਸਮਾਜ ਸੇਵੀ ਸੰਸਥਾਵਾਂ, ਗਾਇਕਾਂ ਤੇ ਹੋਰ ਲੋਕ ਵੀ ਮਦਦ ਲਈ ਅੱਗੇ ਆਏ ਹਨ। ਲੋਕਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ। ਇਸ ਵਿਚਾਲੇ ਹੀ  ਫਿਰੋਜ਼ਪੁਰ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਕਿਸਾਨ ਦੀ ਹੜ੍ਹ ਦੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

ਮਾਮਲਾ ਪਿੰਡ ਟੱਲੀ ਗ੍ਰਾਮ ਦਾ ਹੈ, ਜਿਥੇ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ ਹੋ ਗਈ। ਕਿਸਾਨ ਗੁਰਮੀਤ ਸਿੰਘ ਉਮਰ 45 ਸਾਲਾ ਪਿੰਡ ਟੱਲੀ ਗ੍ਰਾਮ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਦੀ ਜਦੋਂ ਡੁੱਬਦੇ ਵਿਅਕਤੀ ’ਤੇ ਨਜ਼ਰ ਪਈ ਤਾਂ ਖਾਲਸਾ ਏਡ ਨੇ ਰੈਸਕਿਊ ਕਰਕੇ ਗੁਰਮੀਤ ਸਿੰਘ ਨੂੰ ਪਾਣੀ ’ਚੋਂ ਡੁੱਬਦੇ ਨੂੰ ਬਾਹਰ ਕੱਢਿਆ ਅਤੇ ਹਾਲਾਤ ਨਾਜ਼ੁਕ ਦੇਖ ਕੇ ਹਸਪਤਾਲ ‘ਚ ਦਾਖ਼ਲ ਕਰਵਾਇਆ, ਜਿਥੇ ਇਲਾਜ ਦੌਰਾਨ ਕਿਸਾਨ ਗੁਰਮੀਤ ਸਿੰਘ ਨੇ ਦਮ ਤੋੜ ਦਿੱਤਾ।

ਓਧਰ ਕਪੂਰਥਲਾ ਵਿਚ ਵੀ ਦੋ ਭੈਣ-ਭਰਾ ਦੀ ਵੇਈਂ ਵਿਚ ਡਿੱਗਣ ਨਾਲ ਮੌਤ ਹੋ ਗਈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ