View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹੋਸ਼ਿਆਰਪੁਰ ਦੇ ਚਿੰਤਪੁਰਣੀ ਰੋਡ ਸਥਿਤ ਇੱਕ ਬਰੋਜ਼ਾ ਅਤੇ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਅਫ਼ੜਾ-ਤਫ਼ੜੀ ਮਚ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਫੈਕਟਰੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਲੱਗੀਆਂ

ਸੂਚਨਾ ਮਿਲਦੇ ਹੀ ਅੱਗ ਬੁਝਾਉ ਵਿਭਾਗ ਦੀਆਂ ਛੇ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ। ਫੈਕਟਰੀ ਵਿੱਚ ਜਲਣਸ਼ੀਲ ਪਦਾਰਥ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਆਸ-ਪਾਸ ਦੇ ਇਲਾਕਿਆਂ ਨੂੰ ਖਾਲੀ ਕਰਵਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਜਾਂਚ ਜਾਰੀ ਹੈ।

ਮੌਕੇ ’ਤੇ ਪ੍ਰਸ਼ਾਸਨ ਅਤੇ ਨੇਤਾ ਮੌਜੂਦ

ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਘਟਨਾ ਸਥਲ ’ਤੇ ਮੌਜੂਦ ਹਨ ਅਤੇ ਹਾਲਾਤਾਂ ’ਤੇ ਨਜ਼ਰ ਰੱਖ ਰਹੀਆਂ ਹਨ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀ ਟੀਮ ਅੱਗ ’ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ