No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦਿੱਲੀ ਹਾਈ ਕੋਰਟ ਦੇ ਇੱਕ ਜੱਜ ਦੇ ਘਰ ਅੱਗ ਲੱਗਣ ‘ਤੇ ਘਰ ਚੋਂ ਵੱਡੀ ਮਾਤਰਾ ‘ਚ ਨਕਦੀ ਬਰਾਮਦ ਹੋਈ ਹੈ। ਜਿਸ ਕਾਰਨ ਨਿਆਂਪਾਲਿਕਾ ਵਿੱਚ ਹਲਚਲ ਮਚ ਗਈ ਹੈ। ਇਸ ਖੁਲਾਸੇ ਤੋਂ ਬਾਅਦ, ਜੱਜ ਯਸ਼ਵੰਤ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਮੂਲ ਇਲਾਹਾਬਾਦ ਹਾਈ ਕੋਰਟ ਭੇਜ ਦਿੱਤਾ ਗਿਆ ਹੈ। ਦਰਅਸਲ, ਜਸਟਿਸ ਵਰਮਾ ਅਕਤੂਬਰ 2021 ਵਿੱਚ ਇਲਾਹਾਬਾਦ ਹਾਈਕੋਰਟ ਤੋਂ ਦਿੱਲੀ ਹਾਈ ਕੋਰਟ ਆਏ ਸਨ।

ਦੱਸ ਦੇਈਏ ਕਿ ਜਿਸ ਸਮੇਂ ਅੱਗ ਲੱਗੀ, ਉਸ ਸਮੇਂ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਸ਼ਹਿਰ ਤੋਂ ਬਾਹਰ ਸਨ। ਜਦੋਂ ਅੱਗ ਲੱਗੀ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਬੁਲਾਇਆ। ਅੱਗ ਬੁਝਾਉਣ ਤੋਂ ਬਾਅਦ, ਜਦੋਂ ਬਚਾਅ ਟੀਮ ਅੰਦਰ ਗਈ, ਤਾਂ ਉਹ ਇੱਕ ਕਮਰੇ ‘ਚ ਨੋਟਾਂ ਦਾ ਢੇਰ ਦੇਖ ਕੇ ਹੈਰਾਨ ਰਹਿ ਗਏ। ਇਸਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦਿੱਤੀ ਗਈ ਅਤੇ ਇੱਕ ਰਿਕਵਰੀ ਰਿਪੋਰਟ ਦਾਇਰ ਕੀਤੀ ਗਈ। 

ਹਾਈ ਕੋਰਟ ਦੇ ਇੱਕ ਜੱਜ ਦੇ ਘਰੋਂ ਇੰਨੀ ਵੱਡੀ ਮਾਤਰਾ ਵਿੱਚ ਨਕਦੀ ਮਿਲਣ ਤੋਂ ਬਾਅਦ ਨਿਆਂਪਾਲਿਕਾ ਵਿੱਚ ਹਲਚਲ ਮਚ ਗਈ ਹੈ। ਰਿਪੋਰਟ ਮੁਤਾਬਕ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸੀਜੇਆਈ ਖੰਨਾ ਨੇ ਤੁਰੰਤ ਕਾਲਜੀਅਮ ਦੀ ਮੀਟਿੰਗ ਬੁਲਾਈ। ਕੌਲਿਜੀਅਮ ਨੇ ਸਰਬਸੰਮਤੀ ਨਾਲ ਜਸਟਿਸ ਵਰਮਾ ਦਾ ਤੁਰੰਤ ਤਬਾਦਲਾ ਕਰਨ ਦਾ ਫੈਸਲਾ ਕੀਤਾ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ