No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਏਅਰ ਇੰਡੀਆ ਦੇ ਇਕ ਜਹਾਜ਼ ਨੂੰ ਲੈਂਡ ਕਰਦਿਆਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮੀਡੀਆ ਰਿਪੋਰਟ ਮੁਤਾਬਕ  22 ਜੁਲਾਈ 2025 ਨੂੰ ਹਾਂਗਕਾਂਗ ਤੋਂ ਦਿੱਲੀ ਲੈਂਡ ਕੀਤੀ ਏਅਰ ਇੰਡੀਆ ਦੀ ਫਲਾਈਟ AI 315 ਵਿੱਚ ਇੱਕ ਘਟਨਾ ਵਾਪਰ ਗਈ। ਜਦੋਂ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਉਤਰਿਆ ਤਾਂ ਸਹਾਇਕ ਪਾਵਰ ਯੂਨਿਟ (APU) ਨੂੰ ਅੱਗ ਲੱਗ ਗਈ। ਇਸ ਘਟਨਾ ਦੇ ਸਮੇਂ, ਯਾਤਰੀ ਜਹਾਜ਼ ਤੋਂ ਉਤਰ ਰਹੇ ਸਨ, ਜਿਸ ਕਾਰਨ ਹਫੜਾ-ਦਫੜੀ ਵਾਲਾ ਮਹੌਲ ਬਣ ਗਿਆ।

APU ਵਿਚ ਲੱਗੀ ਸੀ ਅੱਗ

ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਅੱਗ ਲੱਗਣ ਤੋਂ ਬਾਅਦ, APU ਆਪਣੇ ਆਪ ਬੰਦ ਹੋ ਗਿਆ, ਜਿਸ ਨੇ ਤੁਰੰਤ ਸਥਿਤੀ ਨੂੰ ਕਾਬੂ ਕਰ ਲਿਆ। ਇਸ ਸਮੇਂ ਦੌਰਾਨ, ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ ਜਹਾਜ਼ ਨੂੰ ਕੁਝ ਨੁਕਸਾਨ ਹੋਇਆ ਹੈ, ਪਰ ਸਾਰੇ ਯਾਤਰੀ ਸੁਰੱਖਿਅਤ ਹਨ।

ਬੁਲਾਰੇ ਨੇ ਇਹ ਵੀ ਕਿਹਾ ਕਿ ਜਹਾਜ਼ ਨੂੰ ਹੋਰ ਜਾਂਚ ਲਈ ਭੇਜਿਆ ਗਿਆ ਹੈ ਅਤੇ ਸਬੰਧਤ ਰੈਗੂਲੇਟਰੀ ਅਥਾਰਟੀ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਏਅਰ ਇੰਡੀਆ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ।

ਜ਼ਿਕਰਯੋਗ ਹੈ ਕਿ ਕਿ ਹਾਲ ਹੀ ਵਿੱਚ 12 ਜੂਨ ਨੂੰ ਅਹਿਮਦਾਬਾਦ ਤੋਂ ਲੰਡਨ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ਤੋਂ ਬਾਅਦ ਜਹਾਜ਼ਾਂ ਵਿਚ ਤਕਨੀਕੀ ਖਰਾਬੀ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਕਤ ਜਹਾਜ਼ ਉਡਾਣ ਭਰਨ ਤੋਂ ਕੁਝ ਮਿੰਟ ਬਾਅਦ ਇੱਕ ਮੈਡੀਕਲ ਕਾਲਜ ਦੀ ਇਮਾਰਤ ‘ਤੇ ਡਿੱਗ ਗਿਆ ਅਤੇ ਅੱਗ ਲੱਗ ਗਈ ਸੀ, ਜਿਸ ਵਿੱਚ 275 ਲੋਕਾਂ ਦੀ ਜਾਨ ਚਲੀ ਗਈ ਸੀ। ਯਾਤਰੀਆਂ ਦੀਆਂ ਸੁਰੱਖਿਆ ਨੂੰ ਲੈ ਕੇ ਅਜਿਹੀਆਂ ਘਟਨਾਵਾਂ ਏਅਰਲਾਈਨਾਂ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ