View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬ ਵਿਚ ਗੋਲੀਆਂ ਚੱਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੀ ਹਨ। ਤਾਜ਼ਾ ਮਾਮਲਾ ਨਵਾਂ ਸ਼ਹਿਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿਥੇ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਵਾਪਰੀ ਹੈ। ਰਿਪੋਰਟਾਂ ਅਨੁਸਾਰ, ਬੰਗਾ ਦੇ ਮੁਕੰਦਪੁਰ ਰੋਡ ‘ਤੇ ਸਥਿਤ ਇੱਕ ਹਸਪਤਾਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਘੱਟੋ-ਘੱਟ ਤਿੰਨ ਗੋਲੀਆਂ ਹਸਪਤਾਲ ਦੇ ਮੁੱਖ ਗੇਟ ‘ਤੇ ਲੱਗੀਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਸੂਤਰਾਂ ਅਨੁਸਾਰ, ਹਸਪਤਾਲ ਦੇ ਡਾਕਟਰ ਨੂੰ ਪਿਛਲੇ ਕੁਝ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ, ਅਣਪਛਾਤੇ ਹਮਲਾਵਰਾਂ ਨੇ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਆਂ ਚਲਾਈਆਂ।

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਧਿਕਾਰੀ ਫਿਲਹਾਲ ਹੋਰ ਵੇਰਵੇ ਦੇਣ ਤੋਂ ਗੁਰੇਜ਼ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਰਾਸ਼ਟਰੀ ਸਵੈਮ

|

|

|

ਖਬਰਿਸਤਾਨ ਨੈੱਟਵਰਕ-ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਪੁੱਤਰ ਮੋਜਤਬਾ

|

|

|

ਖਬਰਿਸਤਾਨ ਨੈੱਟਵਰਕ- ਭਾਰਤੀ ਟੀਮ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ

|

|

|

ਸੋਮਵਾਰ, ੨੬ ਫੱਗਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੭੩੧) ਸੂਹੀ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਥਾਣਾ ਹੈਬੋਵਾਲ ਦੇ ਅਧੀਨ ਚੰਦਰ ਨਗਰ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਜਲੰਧਰ ਬਾਈਪਾਸ ਰੋਡ ‘ਤੇ ਸਥਿਤ ICICI

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਜਾਰੀ ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਕਤਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ