No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਸਵੇਰ ਅਤੇ ਸ਼ਾਮ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਬਠਿੰਡਾ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਜ਼ੀਰੋ ਰਹੀ।

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹਨਾਂ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ

ਮੌਸਮ ਵਿਭਾਗ ਮੁਤਾਬਕ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਜਿਨ੍ਹਾਂ ‘ਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਹੈ। ਲੋਕਾਂ ਨੂੰ ਸੜਕਾਂ ‘ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮੀਂਹ ਦੀ ਭਵਿੱਖਬਾਣੀ

ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਅਲਰਟ ਜਾਰੀ ਹੈ। ਐਤਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਿੱਚ ਬਹੁਤ ਜ਼ਿਆਦਾ ਸੰਘਣੀ ਧੁੰਦ ਦੇਖੀ ਗਈ, ਜਿੱਥੇ ਵਿਜ਼ੀਬਿਲਟੀ ਘਟ ਕੇ 0 ਤੋਂ 50 ਮੀਟਰ ਤੱਕ ਰਹਿ ਗਈ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

|

|

|

ਖਬਰਿਸਤਾਨ ਨੈੱਟਵਰਕ– ਗੁਰਦਾਸਪੁਰ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ

|

|

|

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ