View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਅਤੇ ਮੌਜੂਦਾ ‘ਆਪ’ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਲੋਕਾਂ ਤੋਂ 70 ਲੱਖ ਰੁਪਏ ਦੀ  ਮੰਗ ਮੰਗੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ਅਤੇ ਲੋਕਾਂ ਅਤੇ ਕ੍ਰਿਕਟ ਬੋਰਡ ਨੂੰ ਅਪੀਲ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੂਰੇ ਕ੍ਰਿਕਟ ਪਰਿਵਾਰ ਦੇ ਇੱਕਜੁੱਟ ਹੋਣ ਦਾ ਸਮਾਂ ਆ ਗਿਆ ਹੈ।

 

ਹਰਭਜਨ ਸਿੰਘ ਇਹ ਮਦਦ ਕਿਸੇ ਹੋਰ ਲਈ ਨਹੀਂ ਸਗੋਂ ਪੰਜਾਬ ਦੇ ਨੌਜਵਾਨ ਕ੍ਰਿਕਟਰ ਵਸ਼ਿਸ਼ਟ ਮਹਿਰਾ ਲਈ ਮੰਗ ਰਹੇ ਹਨ।  21 ਸਾਲਾ ਵਸ਼ਿਸ਼ਟ ਮਹਿਰਾ ਨੂੰ ਸਟੇਜ 4 ਬ੍ਰੇਨ ਟਿਊਮਰ ਹੈ ਅਤੇ ਉਹ ਇਸ ਸਮੇਂ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਇਲਾਜ ਲਈ ₹70 ਲੱਖ ਦੀ ਲੋੜ ਪਵੇਗੀ।

ਇਸ ਉਮਰ ਵਿੱਚ ਗੰਭੀਰ ਬਿਮਾਰੀ ਨਾਲ ਜੂਝਣਾ ਦੁਖਦਾਈ ਹੈ

ਹਰਭਜਨ ਸਿੰਘ ਨੇ ਲਿਖਿਆ ਕਿ ਇਹ ਬਹੁਤ ਦੁਖਦਾਈ ਹੈ ਕਿ ਵਸ਼ਿਸ਼ਟ ਮਹਿਰਾ ਵਰਗਾ ਖਿਡਾਰੀ ਇੰਨੀ ਛੋਟੀ ਉਮਰ ਵਿੱਚ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ। ਇਹ ਸਮਾਂ ਹੈ ਕਿ ਪੂਰਾ ਕ੍ਰਿਕਟ ਭਾਈਚਾਰਾ ਅਤੇ ਸਮਾਜ ਇਕੱਠੇ ਹੋ ਕੇ ਉਸਦੇ ਪਰਿਵਾਰ ਦਾ ਸਮਰਥਨ ਕਰੇ ਤਾਂ ਜੋ ਉਸਦਾ ਸਮੇਂ ਸਿਰ ਇਲਾਜ ਹੋ ਸਕੇ।

ਕਈ ਘਰੇਲੂ ਟੂਰਨਾਮੈਂਟ ਖੇਡ ਚੁੱਕਾ ਹੈ ਵਸ਼ਿਸ਼ਟ

ਵਸ਼ਿਸ਼ਟ ਨੇ 2019 ਤੋਂ ਦੇਸ਼ ਭਰ ਵਿੱਚ ਕਈ ਵੱਡੇ ਟੂਰਨਾਮੈਂਟਾਂ ਵਿੱਚ ਹਿੱਸਾ ਲਿਆ ਹੈ। ਵਸ਼ਿਸ਼ਟ ਨੇ ਪੰਜਾਬ ਲਈ ਵਿਨੋਦ ਮਾਂਕਡ ਟਰਾਫੀ, ਕੂਚ ਬਿਹਾਰ ਟਰਾਫੀ ਅਤੇ ਕਰਨਲ ਸੀਕੇ ਨਾਇਡੂ ਟਰਾਫੀ ਵਰਗੇ ਵੱਡੇ ਟੂਰਨਾਮੈਂਟਾਂ ਖੇਡ ਚੁੱਕਾ ਹੈ। ਅੰਮ੍ਰਿਤਸਰ ਦੇ ਰਹਿਣ ਵਾਲੇ ਵਸ਼ਿਸ਼ਟ ਨੇ 2014 ਵਿੱਚ ਪੰਜਾਬ ਲਈ ਆਪਣਾ ਫਸ਼ਟ ਕਲਾਸ ਡੈਬਿਊ ਕੀਤਾ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ