View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਬਟਾਲਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਦੋਸਤ ਨੇ ਹੀ ਆਪਣੇ ਦੋਸਤ ਨੂੰ ਗੋਲੀ ਮਾਰ ਦਿੱਤੀ। ਜਾਣਕਾਰੀ ਅਨੁਸਾਰ ਦੋਸਤ ਕੋਲੋਂ ਉਧਾਰੇ ਦਿੱਤੇ ਪੈਸੇ ਲੈਣ ਗਏ ਇੱਕ ਦੋਸਤ ਨੂੰ ਉਸ ਦੇ ਆਪਣੇ ਹੀ ਦੋਸਤ ਨੇ ਗੋਲੀ ਮਾਰ ਦਿੱਤੀ। ਘਟਨਾ ਦੀ ਇੱਕ ਲਾਈਵ ਵੀਡੀਓ, ਜੋ ਪੀੜਤ ਦੀ ਪਤਨੀ ਦੁਆਰਾ ਆਪਣੇ ਮੋਬਾਈਲ ਫੋਨ ‘ਤੇ ਰਿਕਾਰਡ ਕੀਤੀ ਗਈ ਸੀ, ਵੀ ਸਾਹਮਣੇ ਆਈ ਹੈ, ਜਿਸ ਵਿਚ ਮੁਲਜ਼ਮ ਨੂੰ ਖੁੱਲ੍ਹੇਆਮ ਗੋਲੀਬਾਰੀ ਕਰਦੇ ਦੇਖਿਆ ਜਾ ਸਕਦਾ ਹੈ।

ਪੀੜਤ ਦੀ ਲੱਤ .315 ਬੋਰ ਰਾਈਫਲ ਤੋਂ ਚੱਲੀ ਗੋਲੀ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਪੀੜਤ ਦੀ ਪਤਨੀ ਅਤੇ ਡਰਾਈਵਰ ਤੁਰੰਤ ਆਪਣੀ ਜਾਨ ਬਚਾਉਣ ਲਈ ਮੌਕੇ ਤੋਂ ਭੱਜ ਗਏ। ਰਿਪੋਰਟਾਂ ਅਨੁਸਾਰ, ਜ਼ਖਮੀ ਪੀੜਤ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਸੰਧੂ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ