No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ, ਜਿਥੇ ਬਦਮਾਸ਼ਾਂ ਨੇ ਸਾਰੀਆਂ ਹੱਦਾਂ ਟੱਪਦੇ ਹੋਏ  ਸ਼ਰੇਆਮ ਗੈਂਗਵਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪਾਰਸ ਹਸਪਤਾਲ ਵਿੱਚ ਗੈਂਗਸਟਰ ਚੰਦਨ ਮਿਸ਼ਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਕਾਤਲ ਵੀ ਬਿਨਾਂ ਕਿਸੇ ਡਰ ਦੇ ਹਸਪਤਾਲ ਤੋਂ ਬਾਹਰ ਜਾਂਦੇ ਦਿਖਾਈ ਦੇ ਰਹੇ ਹਨ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।



ਸਾਰੇ 5 ਬਦਮਾਸ਼ਾਂ ਕੋਲੋਂ ਸਨ ਪਿਸਤੌਲ

ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ 5 ਗੈਂਗਸਟਰ ਹਥਿਆਰਾਂ ਨਾਲ ਲੈਸ ਹੋ ਕੇ ਹਸਪਤਾਲ ਆਉਂਦੇ ਹਨ, ਜਿਨ੍ਹਾਂ ਵਿੱਚੋਂ 4 ਨੇ ਟੋਪੀਆਂ ਪਾਈਆਂ ਹੋਈਆਂ ਹਨ। ਕਿਸੇ ਨੇ ਵੀ ਆਪਣਾ ਮੂੰਹ ਨਹੀਂ ਢੱਕਿਆ ਹੋਇਆ ਸੀ। ਇਸ ਤੋਂ ਬਾਅਦ, ਉਹ ਇੱਕ-ਇੱਕ ਕਰਕੇ ਚੰਦਨ ਮਿਸ਼ਰਾ ਦੇ ਵਾਰਡ ਵਿੱਚ ਜਾਂਦੇ ਹਨ। ਸਿਰਫ਼ 30 ਸਕਿੰਟਾਂ ਵਿੱਚ, ਉਹ ਚੰਦਨ ਮਿਸ਼ਰਾ ਨੂੰ ਮਾਰ ਦਿੰਦੇ ਹਨ ਅਤੇ ਭੱਜ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਚੰਦਨ ਮਿਸ਼ਰਾ ਨੂੰ ਗੋਲੀ ਮਾਰਨ ਦੀ ਵੀਡੀਓ ਵੀ ਬਣਾਈ ਹੈ।

ਚੰਦਨ ਮਿਸ਼ਰਾ ਬਿਹਾਰ ਦਾ ਇੱਕ ਬਦਨਾਮ ਗੈਂਗਸਟਰ ਸੀ

ਚੰਦਨ ਮਿਸ਼ਰਾ ਬਕਸਰ ਦਾ ਰਹਿਣ ਵਾਲਾ ਸੀ। ਉਹ ਇੱਕ ਨਾਮੀ ਗੈਂਗਸਟਰ ਸੀ। ਪੁਲਿਸ ਦੇ ਅਨੁਸਾਰ, ਉਸ ਦੇ ਖਿਲਾਫ 10 ਤੋਂ ਵੱਧ ਕਤਲ ਦੇ ਦੋਸ਼ ਹਨ। ਉਸ ਦਾ ਅਪਰਾਧ ਪੈਟਰਨ ਡਕੈਤੀ ਅਤੇ ਫਿਰੌਤੀ ਲਈ ਅਗਵਾ, ਧਮਕੀ ਦੇ ਕੇ ਜਬਰੀ ਵਸੂਲੀ ਸੀ। ਉਸ ਨੇ ਕਈ ਸ਼ਹਿਰਾਂ ਵਿੱਚ ਕਤਲਾਂ ਦਾ ਐਲਾਨ ਕੀਤਾ ਸੀ। ਉਸ ਨੇ ਬਕਸਰ ਦੇ ਮਸ਼ਹੂਰ ਚੂਨਾ ਕਾਰੋਬਾਰੀ ਨੂੰ ਦਿਨ-ਦਿਹਾੜੇ ਚਿਤਾਵਨੀ ਤੋਂ ਬਾਅਦ ਮਾਰ ਦਿੱਤਾ ਸੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ