View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ ਕਾਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਮਰਘਟ ਵਾਲੇ ਮੰਦਰ ਦੇ ਬਾਹਰ ਘਟਨਾ ਵਾਪਰੀ। ਇਸ ਵਾਰਦਾਤ ਵਿੱਚ ਕਾਰ ਵਿੱਚ ਸਵਾਰ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਘਟਨਾ ਰਾਤ ਕਰੀਬ 10:30 ਵਜੇ ਹੋਈ। ਬਾਈਕ ‘ਤੇ ਆਏ ਤਿੰਨ ਹਮਲਾਵਰਾਂ ਨੇ ਪਿੱਛੇ ਤੋਂ ਕਾਰ ਦਾ ਪਿੱਛਾ ਕੀਤਾ ਅਤੇ ਘੱਟੋ-ਘੱਟ ਚਾਰ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਸੰਦੀਪ ਨਾਮਕ ਇੱਕ ਵਿਅਕਤੀ ਦੇ ਮੋਢੇ ਵਿੱਚ ਗੋਲੀ ਲੱਗੀ ਹੈ, ਜੋ ਇੱਕ ਐਨਜੀਓ ਵਿੱਚ ਕੰਮ ਕਰਦੇ ਹਨ ਅਤੇ ਦੀਪਕ ਖੱਤਰੀ ਦੇ ਨਾਲ ਹੀ ਮੌਜੂਦ ਸਨ। ਗਨੀਮਤ ਇਹ ਰਹੀ ਕਿ ਹਮਲੇ ਦੇ ਸਮੇਂ ਵਕੀਲ ਖ਼ੁਦ ਕਾਰ ਵਿੱਚ ਮੌਜੂਦ ਨਹੀਂ ਸਨ।

ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਈ ਟੀਮਾਂ ਘਟਨਾ ਸਥਾਨ ‘ਤੇ ਭੇਜੀਆਂ ਗਈਆਂ ਹਨ ਅਤੇ ਇਸ ਬਾਰੇ ਪਤਾ ਲਗਾਉਣ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਹਰ ਐਂਗਲ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ