No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਵਿੱਚ ਤੜਕਸਾਰ ਇੱਕ ਵੱਡੀ ਵਾਰਦਾਤ ਵਾਪਰੀ। ਜਿੱਥੇ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਸਬ-ਇੰਸਪੈਕਟਰ ਦੀ ਪਤਨੀ ਦੀ ਗੋਲੀ ਮਾਰ ਕੇ ਕਤਲ ਕਰ ਦੀਆ ਗਿਆ। ਮਹਿਲਾ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕ ਪੈਦਲ ਵਾਪਸ ਆ ਰਹੀ ਸੀ। ਇਸ ਦੌਰਾਨ ਹੀ ਹਮਲਾਵਰਾਂ ਨੇ ਫਾਇਰਿੰਗ ਕਰ ਦਿੱਤੀ। ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਇਲਾਕੇ ਨੂੰ ਸੀਲ ਕਰ ਦਿੱਤਾ।

ਫਿਲਹਾਲ ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਸ਼ਨੀਵਾਰ ਸਵੇਰੇ 5 ਵਜੇ ਵਾਪਰੀ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਮਹਿਲਾ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਿਆ।

ਪੁਲਿਸ ਅਨੁਸਾਰ, ਇਹ ਘਟਨਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਵਾਪਰੀ। ਰਚਨਾ ਦੇਵੀ (62), ਜੋ ਕਿ ਮਹਾਦਵਾਨੀ ਪਿੰਡ ਦੀ ਰਹਿਣ ਵਾਲੀ ਸੀ, ਸਵੇਰੇ 5 ਵਜੇ ਇੱਕ ਧਾਰਮਿਕ ਅਸਥਾਨ ‘ਤੇ ਮੱਥਾ ਟੇਕਣ ਲਈ ਆਪਣੇ ਘਰੋਂ ਨਿਕਲੀ ਸੀ ਅਤੇ ਘਰ ਵਾਪਸ ਆ ਰਹੀ ਸੀ। ਇਸੇ ਦੌਰਾਨ ਦੋ ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਗੋਲੀ ਮਾਰ ਦਿੱਤੀ।

ਮ੍ਰਿਤਕ ਦੇ ਪਰਿਵਾਰ ਦੇ ਅਨੁਸਾਰ, ਔਰਤ ਮੱਥਾ ਟੇਕਣ ਲਈ ਆਪਣੀ ਰੁਟੀਨ ਸੈਰ ‘ਤੇ ਸੀ। ਦੋ ਹਮਲਾਵਰਾਂ ਨੇ ਉਸਨੂੰ ਉਸਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਘੇਰ ਲਿਆ। ਸਾਹਮਣੇ ਤੋਂ ਉਸ ‘ਤੇ ਤਿੰਨ ਗੋਲੀਆਂ ਚਲਾਈਆਂ ਗਈਆਂ, ਜੋ ਉਸਦੇ ਸਰੀਰ ‘ਤੇ ਲੱਗੀਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨੇੜਲੀਆਂ ਦੁਕਾਨਾਂ ਅਤੇ ਧਾਰਮਿਕ ਸਥਾਨਾਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਔਰਤ ਦੇ ਨਿੱਜੀ ਰੰਜਿਸ਼ਾਂ ਬਾਰੇ ਪਰਿਵਾਰ ਤੋਂ ਬਿਆਨ ਲਏ ਜਾ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ