No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈਟਵਰਕ: ਪੰਜਾਬ ਵਿੱਚ ਲਗਾਤਾਰ ਮੀਂਹ ਪੈਣ ਕਰਕੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਹੁਣ ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਅੱਜ ਸਵੇਰੇ ਹੀ 8.00 ਵਜੇ ਘੱਗਰ ਦਾ ਪਾਣੀ ਦਾ ਪੱਧਰ 70,000 ਕਿਊਸਕ ਨੂੰ ਪਾਰ ਕਰ ਗਿਆ ਹੈ। 

ਫੇਜ਼-11 ਦੇ ਲੋਕ ਹੋਏ ਪ੍ਰੇਸ਼ਾਨ

ਬੀਤੀ ਰਾਤ ਮੀਂਹ ਪੈਣ ਕਾਰਨ ਫੇਜ਼-11 ਦੇ ਕਈ ਇਲਾਕਿਆਂ ਵਿੱਚ ਪਾਣ ਆ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਆ ਗਿਆ ਹੈ।

ਇਸ ਨਾਲ ਹੀ ਜ਼ੀਰਕਪੁਰ ਬਲਟਾਣਾ ਪੁਲਿਸ ਚੌਕੀ ‘ਤੇ ਪਾਣੀ ਵਹਿਣ ਲੱਗ ਪਿਆ। ਇਸਦੇ ਨਾਲ ਹੀ ਪਾਣੀ ਵਹਿਣ ਕਾਰਨ ਸ਼ੁੱਕਰਵਾਰ ਸਵੇਰ ਤੋਂ ਪੁਲ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਇਸ ਦਾ ਹੱਲ ਕਰਨ ਲਈ ਜੇਸੀਬੀ ਦੀ ਮਦਦ ਲਈ ਜਾ ਰਹੀ ਹੈ। ਸੜਕ ਬੰਦ ਹੋਣ ਨਾਲ ਵਾਹਨ ਚਾਲਕਾਂ ਨੂੰ ਕਈ ਰੁਕਾਵਟਾਂ ਆ ਰਹੀਆਂ ਹਨ। 

ਘੱਗਰ ਤੋਂ ਇਹ ਪਿੰਡ ਪਹਿਲਾਂ ਵੀ ਹੋ ਚੁੱਕੇ ਨੇ ਪ੍ਰਭਾਵਿਤ  

ਘੱਗਰ ਨਦੀ ਨੇ ਪਹਿਲਾਂ ਵੀ ਕਈ ਪਿੰਡਾਂ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਜਿਸ ਵਿੱਚ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਸਰਸੀਨੀ, ਆਲਮਗੀਰ, ਡੰਗਢੇਰਾ, ਮੁਬਾਰਿਕਪੁਰ, ਮੀਰਪੁਰ, ਬਾਕਰਪੁਰ ਸ਼ਾਮਿਲ ਹਨ।  

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ