View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸਾਲ 2025 ਪੰਜਾਬੀ ਮਿਊਜ਼ਕ ਇੰਡਸਟਰੀ ਤੇ ਪੰਜਾਬੀ ਸਿਨੇਮਾ ਲਈ ਬਹੁਤ ਹੀ ਮਾੜਾ ਵਰ੍ਹਾ ਰਿਹਾ, ਇਸ ਸਾਲ ਬਹੁਤ ਸਾਰੇ ਮਸ਼ਹੂਰ ਕਲਾਕਾਰ ਅਤੇ ਵੱਡੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ, ਜਿਨ੍ਹਾਂ ਵਿਚ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ, ਨੌਜਵਾਨ ਦਿਲਾਂ ਦੀ ਧੜਕਨ, ਰਾਜਵੀਰ ਜਵੰਦਾ, ਮਿਊਜ਼ਿਕ ਇੰਡਸਟਰੀ ਦਾ ਧੜਕਦਾ ਦਿਲ, ਜਿਨ੍ਹਾਂ ਦੇ ਸੁਰ ਸਦੀਵੀ ਜਿਉਂਦੇ ਰਹਿਣਗੇ, ਜਨਾਬ ਚਰਨਜੀਤ ਅਹੁਜਾ ਸਾਬ, ਸੁਰਾਂ ਦੇ ਬਾਦਸ਼ਾਹ ਉਸਤਾਦ ਪੂਰਨ ਸ਼ਾਹ ਕੋਟੀ, ਜਿਨ੍ਹਾਂ ਨੇ ਅਨੇਕਾਂ ਗਾਇਕਾਂ ਨੂੰ ਸੰਗੀਤ ਦੀਆਂ ਬਰੀਕੀਆਂ ਸਿਖਾ ਕੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਫਨਕਾਰ ਦਿੱਤੇ।

ਇਸ ਤੋਂ ਇਲਾਵਾ ਪੰਜਾਬ ਦਾ ਮਸ਼ਹੂਰ ਗੀਤਕਾਰ, ਨਿੰਮਾ ਲੁਹਾਰਕਾ, ਜਿਸ ਦੇ ਲਿਖੇ ਗੀਤ ਅੱਜ ਵੀ ਲੋਕਾਂ ਵਿਚ ਮਕਬੂਲ ਹਨ। ਮਿਸ ਪੂਜਾ ਨਾਲ ‘ਪੇਪਰ ਜਾਂ ਪਿਆਰ ਗੀਤ’ ਤੋਂ ਚਰਚਾ ਵਿੱਚ ਆਏ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਵੀ ਇਸੇ ਸਾਲ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ।

ਪੰਜਾਬ ਦੇ ਮਸ਼ਹੂਰ ਬਾਡੀਬਿਲਡਰ ਘੁੰਮਣ ਨੇ ਵੀ ਆਖਿਆ ਅਲਵਿਦਾ

ਪੰਜਾਬੀ ਫਿਲਮ ਉਦਯੋਗ ਵਿੱਚ ਬਤੌਰ ਅਦਾਕਾਰ ਅਤੇ ਨਿਰਦੇਸ਼ਕ ਰਹੇ ਮਨੀ ਕੁਲਾਰ ਦੀ ਮੌਤ ਨੇ ਵੀ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਤੋਂ ਇਲਾਵਾ ਬਾਡੀ ਬਿਲਡਿੰਗ ਦੀ ਦੁਨੀਆ ਵਿਚ ਜਲੰਧਰ ਤੇ ਪੰਜਾਬ ਦਾ ਨਾਂ ਚਮਕਾਉਣ ਵਾਲੇ ਵੈਜੀਟੇਰੀਅਨ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਤੇ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਵੀ ਇਸੇ ਵਰ੍ਹੇ ਦੁਨੀਆ ਨੂੰ ਅਲਵਿਦਾ ਆਖ ਗਏ।

ਧਰਮਿੰਦਰ ਸਿੰਘ ਦਿਓਲ ਦਾ ਦਿਹਾਂਤ

ਬਾਲੀਵੁੱਡ ਦੇ ਹੀ-ਮੈਨ ਦੇ ਤੌਰ ਉਤੇ ਜਾਣੇ ਜਾਂਦੇ ਪੰਜਾਬ ਦੇ ਪੁੱਤਰ ਧਰਮਿੰਦਰ ਸਿੰਘ ਦਿਓਲ ਵੀ ਇਸੇ ਸਾਲ ਦੁਨੀਆ ਤੋਂ ਚਲੇ ਗਏ। ਉਨ੍ਹਾਂ ਦੇ ਦਿਹਾਂਤ ਨਾਲ ਬਾਲੀਵੁੱਡ ਵਿਚ ਮਾਤਮ ਛਾ ਗਿਆ। ਕੁਲ ਮਿਲਾ ਕੇ ਸਾਲ 2025 ਪੰਜਾਬੀ ਇੰਡਸਟਰੀ ਨੂੰ ਡੂੰਘੇ ਜ਼ਖਮ ਦੇ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਵਿਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ

|

|

|

ਖਬਰਿਸਤਾਨ ਨੈੱਟਵਰਕ- ਥਾਈਲੈਂਡ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਰੇਲ ਹਾਦਸਾ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਸਵੇਰ ਤੋਂ ਹੀ ਧਮਕੀਆਂ ਦਾ ਸਿਲਸਿਲਾ

|

|

|

ਖਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਤੋਂ

|

|

|

ਖਬਰਿਸਤਾਨ ਨੈੱਟਵਰਕ- ਬੁੱਧਵਾਰ ਸਵੇਰੇ ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਸਰਕਾਰ ਨੇ ਮਾਘੀ ਮੇਲੇ ਦੇ ਮੱਦੇਨਜ਼ਰ 14

|

|

|

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੱਚਿਆਂ ਅਤੇ ਬਜ਼ੁਰਗਾਂ ‘ਤੇ ਆਵਾਰਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ