No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਇਕ ਵਾਰ ਫਿਰ ਗੂਗਲ ਮੈਪ ਦੀ ਵਰਤੋਂ ਕਰ ਰਹੇ ਲੋਕਾਂ ਨੂੰ ਗਲਤ ਡਾਇਰੈਕਸ਼ਨ ਦਿਖਾਉਂਦੇ ਹੋਏ ਹਾਦਸੇ ਦਾ ਸ਼ਿਕਾਰ ਹੋਣਾ ਪਿਆ। ਗੂਗਲ ਮੈਪਸ ਉਤੇ ਲੋਕੇਸ਼ਨ ਲਾ ਕੇ ਜਾ ਰਹੇ ਕਾਰ ਸਵਾਰ ਮੁਸੀਬਤ ਵਿੱਚ ਉਦੋਂ ਫਸ ਗਏ, ਜਦੋਂ ਉਨ੍ਹਾਂ ਦੀ ਕਾਰ ਇਕ ਅਧੂਰੇ ਫਲਾਈਓਵਰ ਤੋਂ ਹੇਠਾਂ ਵੱਲ ਨੂੰ ਲਟਕ ਗਈ।

ਯੂਪੀ ਦੇ ਮਹਾਰਾਜਗੰਜ ਵਿਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਟਲ ਗਿਆ, ਜਦੋਂ ਲਖਨਊ ਤੋਂ ਆ ਰਹੀ ਇੱਕ ਕਾਰ ਜ਼ਿਲ੍ਹੇ ਦੇ ਭਈਆ ਫਰੇਂਦਾ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਫਲਾਈਓਵਰ ਦੇ ਕਿਨਾਰੇ ਫਸ ਗਈ। ਜਿੱਥੇ ਕਾਰ ਸਵਾਰ ਗੂਗਲ ਮੈਪਸ ‘ਤੇ ਰਸਤਾ ਦੇਖ ਕੇ ਅੱਗੇ ਵਧ ਰਹੇ ਸਨ ਪਰ ਗੂਗਲ ਮੈਪ ਕਾਰ ਨੂੰ ਇੱਕ ਅਧੂਰੇ ਫਲਾਈਓਵਰ ਦੇ ਉੱਪਰ ਲੈ ਗਿਆ। ਜਿਸ ਕਾਰਨ ਕਾਰ ਫਲਾਈਓਵਰ ਦੇ ਹੇਠਾਂ ਲਟਕ ਗਈ। ਪਰ ਖੁਸ਼ਕਿਸਮਤੀ ਨਾਲ ਕਾਰ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਬਚ ਗਏ, ਨਹੀਂ ਤਾਂ ਇੱਕ ਵੱਡਾ ਹਾਦਸਾ ਹੋ ਸਕਦਾ ਸੀ।

ਪੁਲਸ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਹੇਠਾਂ ਉਤਾਰਿਆ

ਜਿਵੇਂ ਹੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਰੇਨ ਦੀ ਮਦਦ ਨਾਲ ਫਲਾਈਓਵਰ ਬਣਾ ਰਹੇ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਹੇਠਾਂ ਉਤਾਰਿਆ। ਇਸ ਦੌਰਾਨ, ਕਾਰ ਵਿੱਚ ਮੌਜੂਦ ਲੋਕਾਂ ਨੂੰ ਲੋਕਾਂ ਨੇ ਪਹਿਲਾਂ ਹੀ ਬਾਹਰ ਕੱਢ ਲਿਆ ਸੀ।

ਗੂਗਲ ਮੈਪਸ ‘ਤੇ ਪੂਰਾ ਭਰੋਸਾ ਨਾ ਕਰੋ

ਗੂਗਲ ਮੈਪਸ ਤੋਂ ਇਸ ਹਾਦਸੇ ਬਾਰੇ ਸੁਣ ਕੇ ਲੋਕ ਹੈਰਾਨ ਹਨ। ਲੋਕਾਂ ਨੇ ਨਿਰਮਾਣ ਸਥਾਨ ਤੋਂ ਪਹਿਲਾਂ ਡਾਇਵਰਸ਼ਨ ਲਈ ਸਾਈਨ ਬੋਰਡ ਲਗਾਉਣ ਦੀ ਮੰਗ ਕੀਤੀ ਹੈ। ਲੋਕਾਂ ਨੇ ਇਹ ਵੀ ਕਿਹਾ ਕਿ ਸਿਰਫ਼ ਗੂਗਲ ਮੈਪਸ ‘ਤੇ ਨਿਰਭਰ ਕਰਦਿਆਂ ਸੜਕਾਂ ‘ਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ ਖ਼ਤਰਨਾਕ ਹੋ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ