View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲ, ਕਾਲਜ ਆਦਿ 8 ਅਪ੍ਰੈਲ ਨੂੰ ਬੰਦ ਰਹਿਣਗੇ। ਦੱਸ ਦੇਈਏ ਕਿ ਅਗਲੇ ਹਫਤੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਮੰਗਲਵਾਰ ਨੂੰ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਦਰਅਸਲ, ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।  ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

ਜਾਣੋ ਗੁਰੂ ਨਾਭਾ ਦਾਸ ਜੀ ਕੌਣ ਸਨ?

ਗੁਰੂ ਨਾਭਾ ਦਾਸ ਜੀ ਇੱਕ ਬ੍ਰਹਮਗਿਆਨੀ ਸਨ। ਉਨ੍ਹਾਂ ਨੇ ਧਾਰਮਿਕ ਗ੍ਰੰਥ “ਭਗਤਮਾਲਾ” ਲਿਖਿਆ ਅਤੇ ਕਨਹਰ ਦਾਸ ਜੀ ਦੇ ਭੰਡਾਰੇ (1592 ਈ.) ਵਿੱਚ ਗੋਸਵਾਮੀ ਦੀ ਉਪਾਧੀ ਪ੍ਰਾਪਤ ਕੀਤੀ। ਉਹ ਸ਼੍ਰੀ ਰਾਮਾਇਣ ਦੇ ਲੇਖਕ ਗੋਸਵਾਮੀ ਤੁਲਸੀ ਦਾਸ ਜੀ ਨਾਲ ਤਿੰਨ ਸਾਲ ਤੱਕ ਗਿਆਨ ਗੋਸ਼ਠੀ ਕਰਦੇ ਰਹੇ। ਅੱਜ, ਉਨ੍ਹਾਂ ਦੇ ਪਵਿੱਤਰ ਮੰਦਰਾਂ ਨੂੰ ਤੀਰਥ ਸਥਾਨਾਂ ਦਾ ਦਰਜਾ ਪ੍ਰਾਪਤ ਹੈ। ਗੁਰੂ ਜੀ ਦਾ ਜਨਮ 8 ਅਪ੍ਰੈਲ 1537 ਈਸਵੀ ਨੂੰ ਗੋਦਾਵਰੀ ਨਦੀ ਦੇ ਨੇੜੇ ਰਾਮ ਭਦਰਚਲ (ਤੇਲੰਗਾਨਾ) ਵਿੱਚ ਮਾਤਾ ਸਰਸਵਤੀ ਜਾਨਕੀ ਦੇਵੀ ਅਤੇ ਪਿਤਾ ਰਾਮ ਦਾਸ ਜੀ ਦੇ ਘਰ ਹੋਇਆ ਸੀ।ਉਹ ਜਨਮ ਤੋਂ ਹੀ ਦੇਖ ਨਹੀਂ ਸਨ ਸਕਦੇ (ਅੰਨ੍ਹੇ) ਸਨ ਅਤੇ ਉਨ੍ਹਾਂ ਦਾ ਨਾਮ ਨਰਾਇਣ ਦਾਸ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਬਾਰਾਦਰੀ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ

|

|

|

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ