No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ 6 ਮਹੀਨੇ ਦੀ ਮਾਸੂਮ ਬੱਚੀ ਦੇ ਕਤਲ ਮਾਮਲੇ ‘ਚ ਪੁਲਿਸ ਨੇ ਉਸਦੀ ਮਾਂ ਮਨਿੰਦਰ ਕੌਰ ਨੂੰ ਵੀ ਹਿਰਾਸਤ ‘ਚ ਲੈ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਪੁੱਛ-ਗਿੱਛ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮ ਨਾਨਾ-ਨਾਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਉਨ੍ਹਾਂ ਨੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਬੀਤੇ ਦਿਨ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਨਾਨਾ ਤਰਸੇਮ ਸਿੰਘ ਅਤੇ ਨਾਨੀ ਦਿਲਜੀਤ ਕੌਰ ਨੇ ਲੜਕੀ ਅਲੀਜ਼ਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਫਿਰ ਉਸਦੀ ਲਾਸ਼ ਟਾਂਡਾ ਨੇੜੇ ਇੱਕ ਹਾਈਵੇਅ ਦੇ ਇੱਕ ਪੁਲੀ ਹੇਠ ਸੁੱਟ ਦਿੱਤਾ । 

ਬੱਚੀ ਦੇ ਪਿਤਾ ਸੁਲਿੰਦਰ ਕੁਮਾਰ ਨੇ 13 ਅਗਸਤ ਨੂੰ ਉਸਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਦੌਰਾਨ ਬੱਚੀ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਸੁਲਿੰਦਰ ਕੁਮਾਰ ਦਾ ਵਿਆਹ ਢਾਈ ਸਾਲ ਪਹਿਲਾਂ ਡੱਲਾ ਦੇ ਰਹਿਣ ਵਾਲੇ ਤਰਸੇਮ ਸਿੰਘ ਦੀ ਧੀ ਮਨਿੰਦਰ ਕੌਰ ਨਾਲ ਹੋਇਆ ਸੀ।

ਪੁਲਿਸ ਨੇ ਦੱਸਿਆ ਕਿ ਮਨਜਿੰਦਰ ਕੌਰ ਨੇ ਚੌਥਾ ਵਿਆਹ ਕਰਵਾਇਆ ਸੀ, ਅਤੇ ਆਪਣੀ ਮਾਸੂਮ ਬੱਚੀ ਨੂੰ ਉਸਦੇ ਨਾਨਾ-ਨਾਨੀ ਕੋਲ ਛੱਡ ਕੇ ਆਪਣੇ ਪ੍ਰੇਮੀ ਨਾਲ ਚਲੀ ਗਈ ਸੀ। ਉਸਦੇ ਮਾਤਾ-ਪਿਤਾ ਪਹਿਲਾਂ ਤੋਂ ਹੀ ਇੱਕ ਬੱਚੀ ਨੂੰ ਪਾਲ ਰਹੇ ਸਨ। ਮਾਂ ਤੋਂ ਬਿਨ੍ਹਾਂ ਬੱਚੀ ਰੋਂਦੀ ਰਹਿੰਦੀ ਸੀ । ਜਿਸ ਕਾਰਨ ਉਸਦੇ ਨਾਨਾ-ਨਾਨੀ ਨੇ ਉਸਦਾ ਕਤਲ ਕਰ ਦਿੱਤਾ।  ਹਾਲਾਂਕਿ ਦੋਵਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਬੱਚੀ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ । 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ