View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-ਜਲੰਧਰ ਵਿਚ ਜੀਐਸਟੀ ਵਿਭਾਗ ਦੀ ਟੀਮ ਲਗਾਤਾਰ ਰੇਡ ਕਰ ਰਹੀ ਹੈ। ਇਸ ਦੇ ਨਾਲ ਹੀ ਅੱਜ ਫਿਰ ਟੀਮ ਨੇ ਮਹਾਂਨਗਰ ਦੇ ਨਾਜ਼ ਸਿਨੇਮਾ ਨੇੜੇ ਸਥਿਤ ਮਾਰਕੀਟ ‘ਤੇ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜੀਐਸਟੀ ਵਿਭਾਗ ਦੀ ਟੀਮ ਨੇ ਕੱਪੜਿਆਂ ਦੇ ਚਾਹਤ ਸ਼ੋਅਰੂਮ ‘ਤੇ ਛਾਪਾ ਮਾਰਿਆ ਹੈ। ਇਸ ਦੌਰਾਨ ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਹੌਲ

 ਜੀਐਸਟੀ ਵਿਭਾਗ ਦੀ ਕਾਰਵਾਈ ਨੂੰ ਲੈ ਕੇ ਹੋਰ ਦੁਕਾਨਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਵਿਭਾਗ ਦੀ ਕਾਰਵਾਈ ਦੌਰਾਨ ਅਧਿਕਾਰੀਆਂ ਅਤੇ ਦੁਕਾਨਦਾਰ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ।ਸੂਤਰਾਂ ਅਨੁਸਾਰ, ਜੀਐਸਟੀ ਵਿਭਾਗ ਦੀ ਟੀਮ ਨੂੰ ਟੈਕਸ ਬਾਰੇ ਜਾਣਕਾਰੀ ਮਿਲੀ ਸੀ, ਜਿਸ ਕਾਰਨ ਅਧਿਕਾਰੀਆਂ ਵੱਲੋਂ ਬਿੱਲਾਂ ਦੀ ਜਾਂਚ ਕੀਤੀ ਜਾ ਰਹੀ ਹੈ। 

ਜਲੰਧਰ ਵਿਚ ਪਹਿਲਾਂ ਵੀ ਹੋ ਚੁਕੀ ਰੇਡ

ਜ਼ਿਕਰਯੋਗ ਹੈ ਕਿ ਕਿ ਪਿਛਲੇ ਕੁਝ ਸਮੇਂ ਤੋਂ ਜੀਐਸਟੀ ਵਿਭਾਗ ਸ਼ਹਿਰ ਦੀਆਂ ਮਾਰਕੀਟ ਦੀਆਂ ਕੁਝ ਦੁਕਾਨਾਂ ‘ਤੇ ਲਗਾਤਾਰ ਕਾਰਵਾਈ ਕਰ ਰਿਹਾ ਹੈ। ਹਾਲਾਂਕਿ ਕੁਝ ਦਿਨ ਪਹਿਲਾਂ ਫਗਵਾੜਾ ਗੇਟ ਵਿੱਚ ਵਿਭਾਗ ਦੀ ਕਾਰਵਾਈ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਪਰ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਦਸਤਾਵੇਜ਼ਾਂ ਦੀ ਜਾਂਚ ਕਰਨ ਆਏ ਹਨ ਅਤੇ ਇਹ ਕਾਰਵਾਈ ਭਵਿੱਖ ਵਿੱਚ ਵੀ ਉਨ੍ਹਾਂ ਵੱਲੋਂ ਜਾਰੀ ਰਹੇਗੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ