View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਲੁਧਿਆਣਾ ਚ ਇੱਕ ਵਿਆਹ ਸਮਾਗਮ ਦੌਰਾਨ ਫਾਇਰਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੋ ਗੁੱਟਾਂ ਦੀ ਆਪਸ ‘ਚ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ 20 ਤੋਂ 25 ਦੇ ਕਰੀਬ ਰਾਉਂਡ ਫਾਇਰ ਕੀਤੇ। ਰਿਪੋਰਟਾਂ ਅਨੁਸਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਗੰਭੀਰ ਜ਼ਖਮੀ ਹੋ ਗਿਆ ਹੈ। ਜਿਸ ਦਾ ਡੀਐਮਸੀ ਹਸਪਤਾਲ ਵਿੱਚ ਦਾਖਲ ਇਲਾਜ ਚੱਲ ਰਿਹਾ ਹੈ।

ਰਾਜਨੀਤਿਕ ਹਸਤੀਆਂ ਵੀ ਸਨ ਮੌਜੂਦ

ਘਟਨਾ ਸਮੇਂ ਨੋਰਥ ਹਲਕੇ ਦੇ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ, ਸਮਾਰੋਹ ‘ਚ ਕਈ ਰਾਜਨੀਤਿਕ ਹਸਤੀਆਂ ਮੌਜੂਦ ਸਨ। ਗੋਲੀਬਾਰੀ ਕਾਰਨ ਹਫੜਾ ਦਫ਼ੜੀ ਮੱਚ ਗਈ। ਪਾਰਟੀ ਵਿੱਚ ਲਗਭਗ 700-800 ਲੋਕ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਅਤੇ ਇੱਕ ਆਦਮੀ ਨੂੰ ਗੋਲੀ ਲੱਗੀ ਹੈ।

ਦੋ ਗੈਂਗਸਟਰ ਗਰੁੱਪਾਂ ਵਿਚਾਲੇ ਹੋਈ ਝੜਪ

ਰਿਪੋਰਟਾਂ ਅਨੁਸਾਰ ਪੁਰਾਣੇ ਵਿਵਾਦ ਨੂੰ ਲੈ ਕੇ ਦੋ ਗੈਂਗਸਟਰ ਗਰੁੱਪਾਂ ਵਿਚਕਾਰ ਝਗੜਾ ਹੱਥੋਪਾਈ ‘ਚ ਬਦਲ ਗਿਆ। ਇਸ ਤੋਂ ਦੋਵਾਂ ਧਿਰਾਂ ਵੱਲੋਂ ਇੱਕ ਤੋਂ ਬਾਅਦ ਇੱਕ ਰਾਉਂਡ ਫਾਇਰ ਕੀਤੇ। ਜਾਣਕਾਰੀ ਅਨੁਸਾਰ ਵਿਆਹ ਇੱਕ ਝੂਲੇ ਦੇ ਠੇਕੇਦਾਰ ਦੇ ਪਰਿਵਾਰ ਵਿੱਚ ਸੀ। ਇਹ ਵਿਆਹ ਸਮਾਗਮ ਦੇਰ ਰਾਤ ਪੱਖੋਵਾਲ ਰੋਡ ‘ਤੇ ਬਾਥ ਕੈਸਲ ਪੈਲੇਸ ਵਿੱਚ ਹੋ ਰਿਹਾ ਸੀ।

ਇਲਾਕੇ ‘ਚ ਵਧਾਈ ਸੁਰੱਖਿਆ

ਪੈਲੇਸ ਵਿੱਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਘਟਨਾ ਦੀ ਸੂਚਨਾ ਮਿਲਦੇ ਹੀ, ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ, ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਦੇ ਅਨੁਸਾਰ, ਗੋਲੀਬਾਰੀ ਦੇ ਪਿੱਛੇ ਸਹੀ ਉਦੇਸ਼ ਅਤੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਦੀ ਅਧਿਕਾਰਤ ਤੌਰ ‘ਤੇ ਜਲਦੀ ਹੀ ਪੁਸ਼ਟੀ ਕੀਤੀ ਜਾਵੇਗੀ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ