View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲੀਆਂ। ਇਸ ਘਟਨਾ ‘ਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਵਕਤੀ ਨੂੰਹਸਪਤਾਲ ਦਾਖਲ ਕਰਵਾਇਆ ਗਿਆ ਹੈ।ਹਾਲਾਂਕਿ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

ਪੀੜਤ ਦੇ ਭਰਾ ਸਲੀਮ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਲੀਮ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦੇ ਭਰਾ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤ ਨੇ ਦੱਸਿਆ ਕਿ ਉਸ ਦੇ ਚਾਚੇ ਦੇ ਪੁੱਤਰ ਦਾ ਝਗੜਾ ਹੋਇਆ ਸੀ। ਪਹਿਲਾਂ ਸਾਰੇ ਦੋਸਤ ਮਿਲ ਕੇ ਖੇਡਦੇ ਰਹੇ ਅਤੇ ਅਚਾਨਕ ਉਨ੍ਹਾਂ ਵਿਚਕਾਰ ਬਹਿਸ ਹੋ ਗਈ। ਇਸ ਤੋਂ ਬਾਅਦ ਝਗੜੇ ਨੂੰ ਲੈ ਕੇ ਸਮਝੌਤਾ ਵੀ ਹੋ ਗਿਆ ਸੀ।

ਇਸ ਰੰਜਿਸ਼ ਦੇ ਚਲਦਿਆਂ ਦੂਜੀ ਧਿਰ ਦੇ ਨਾਹਰ, ਸਾਹਿਲ ਅਤੇ 4 ਹੋਰ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਸ ਦਾ ਭਰਾ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਉੱਥੇ ਹੀ ਇੱਕ ਮਹਿਲਾ ਨੇ ਦੱਸਿਆ ਕਿ ਗਰਮੀ ਦੇ ਸੀਜ਼ਨ ਵਿੱਚ ਵੀ ਉਨ੍ਹਾਂ ਦੇ ਬੇਟੇ ਦੀ ਕੁੱਟਮਾਰ ਕੀਤੀ ਗਈ ਸੀ। ਹਾਲਾਂਕਿ ਉਸ ਸਮੇਂ ਦੂਜੇ ਗੁੱਟ ਵੱਲੋਂ ਮਾਫ਼ੀ ਮੰਗਣ ‘ਤੇ ਮਾਮਲਾ ਖਤਮ ਹੋ ਗਿਆ ਸੀ।

ਪਰ ਰੰਜਿਸ਼ ਦੇ ਚੱਲਦਿਆਂ ਅੱਜ ਉਨ੍ਹਾਂ ਨੇ ਫਿਰ ਬੇਟੇ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਜਦੋਂ ਉਹ ਘਰ ਜਾ ਕੇ ਆਪਣੇ ਭਰਾ ਨੂੰ ਇਸ ਘਟਨਾ ਬਾਰੇ ਦੱਸ ਰਿਹਾ ਸੀ, ਤਾਂ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਪੀੜਤ ਦੇ ਅਨੁਸਾਰ, ਫਾਇਰਿੰਗ ਦੇਸੀ ਕੱਟੇ ਨਾਲ ਕੀਤੀ ਗਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਇੱਕ ਗੋਲੀ ਦਾ ਖ਼ੋਲ ਵੀ ਬਰਾਮਦ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਵਾਂ ਧਿਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ