View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਦਿੱਗਜ ਗਾਇਕ ਗੁਰਦਾਸ ਮਾਨ ਅੱਜ (ਐਤਵਾਰ) ਸਵੇਰੇ ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਮੂਸੇਵਾਲਾ ਦੀ ਹਵੇਲੀ ਵਿੱਚ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਮਾਹੌਲ ਉਸ ਸਮੇਂ ਬੇਹੱਦ ਭਾਵੁਕ ਹੋ ਗਿਆ ਜਦੋਂ ਗੁਰਦਾਸ ਮਾਨ ਨੇ ਸਿੱਧੂ ਦੇ ਛੋਟੇ ਭਰਾ (ਛੋਟਾ ਸਿੱਧੂ) ਦੇ ਪੈਰ ਛੂਹੇ। ਉਨ੍ਹਾਂ ਨੇ ਆਪਣੀਆਂ ਬਾਹਾਂ ਫੈਲਾ ਕੇ ਕਿਹਾ— “ਉਹੀ ਜਜ਼ਬਾ, ਉਹੀ ਚਿਹਰਾ।” ਜਿਵੇਂ ਹੀ ਗੁਰਦਾਸ ਮਾਨ ਨੇ ਹਵੇਲੀ ਵਿੱਚ ਕਦਮ ਰੱਖਿਆ, ਉਨ੍ਹਾਂ ਨੇ ਆਪਣੀਆਂ ਦੋਵੇਂ ਬਾਹਾਂ ਫੈਲਾ ਕੇ ਸਿੱਧੂ ਨੂੰ ਯਾਦ ਕੀਤਾ।

ਸਿੱਧੂ ਦੀ ਮਾਤਾ ਚਰਨ ਕੌਰ ਨੇ ਜਦੋਂ ਉਨ੍ਹਾਂ ਦਾ ਸਵਾਗਤ ਕੀਤਾ ਤਾਂ ਮਾਨ ਨੇ ਉਨ੍ਹਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਛੋਟੇ ਸਿੱਧੂ ਨੂੰ ਦੇਖਿਆ ਤਾਂ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਇਹ ਤਾਂ ਬਿਲਕੁਲ ਹੂ-ਬ-ਹੂ ਸ਼ੁਭਦੀਪ (ਸਿੱਧੂ) ਵਰਗਾ ਲੱਗ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ