View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਇੱਕ ਸਕੂਲ ‘ਚ ਦੇ 8 ਵਿਦਿਆਰਥੀਆਂ ਦੇ ਬੇਹੋਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਤੁਰੰਤ ਬੱਚਿਆਂ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਫੂਡ ਪੋਇਜ਼ਨਿੰਗ ਨੂੰ ਇਸ ਦਾ ਮੁੱਖ ਕਾਰਨ ਦੱਸਿਆ ਹੈ। ਪੀੜਤ ਦੇ ਪਰਿਵਾਰ ਵਾਲਿਆਂ ਨੇ ਸਕੂਲ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਹਾਲਾਂਕਿ, ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ 8 ਬੱਚਿਆਂ ਨੂੰ ਅਚਾਨਕ ਉਲਟੀਆਂ ਤੇ ਪੇਟ ਦਰਦ ਦੀ ਸ਼ਿਕਾਇਤ ਹੋਈ। ਡਾਕਟਰ ਕ੍ਰਿਤੀ ਨੇ । ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਫੂਡ ਪੋਇਜ਼ਨਿੰਗ ਕਾਰਨ ਹੀ ਬੱਚਿਆਂ ਦੀ ਤਬੀਅਤ ਖ਼ਰਾਬ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਰਾਤ ਕਰੀਬ 9:30 ਵਜੇ ਮੈਰੀਟੋਰੀਅਸ ਸਕੂਲ ਦੇ 8 ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਬੱਚਿਆਂ ਦੀ ਉਮਰ 16 ਤੋਂ 17 ਸਾਲ ਦੇ ਵਿਚਕਾਰ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਕਈ ਵਾਰ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਸ਼ਿਕਾਇਤ ਕਰ ਚੁੱਕੇ ਹਨ, ਪਰ ਕੋਈ ਸੁਧਾਰ ਨਹੀਂ ਕੀਤਾ ਗਿਆ।ਕੋਈ ਸੁਧਾਰ ਨਹੀਂ ਕੀਤਾ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ