View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਸਥਿਤ ਆਦੀਆਂ ਪੁਲਿਸ ਚੌਕੀ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਹੈ।

ਮ੍ਰਿਤਕਾਂ ਦੀਆਂ ਦੇਹਾਂ ਚੌਕੀ ਦੇ ਅੰਦਰੋਂ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਮੁਲਾਜ਼ਮ ਦੀ ਲਾਸ਼ ਕੁਰਸੀ ‘ਤੇ ਮਿਲੀ, ਜਦਕਿ ਦੂਜੇ ਦੀ ਲਾਸ਼ ਚਾਰਪਾਈ ‘ਤੇ ਰਜ਼ਾਈ ਦੇ ਅੰਦਰ ਪਈ ਸੀ। ਵਾਰਦਾਤ ਦਾ ਪਤਾ ਉਸ ਵੇਲੇ ਲੱਗਾ ਜਦੋਂ ਕਾਫੀ ਦੇਰ ਤੱਕ ਚੌਕੀ ਵਿੱਚ ਕਿਸੇ ਨੇ ਫੋਨ ਨਹੀਂ ਚੁੱਕਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਰਾਤ ਕਰੀਬ 1 ਵਜੇ ਵਾਪਰੀ ਹੈ।

ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ 4 ਖੋਲ ਬਰਾਮਦ ਹੋਏ ਹਨ। ਹਾਲੇ ਤੱਕ ਇਹ ਸਾਫ਼ ਨਹੀਂ ਹੋ ਸਕਿਆ ਕਿ ਗੋਲੀ ਕਿਸ ਨੇ ਅਤੇ ਕਿਉਂ ਚਲਾਈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ। ਸਰਹੱਦ ਦੇ ਨਜ਼ਦੀਕ ਹੋਣ ਕਾਰਨ BSF ਵੀ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਬੀ.ਐਸ.ਐਫ. ਦੇ ਡੀ.ਆਈ.ਜੀ. ਏ.ਕੇ. ਵਿਰਦੀ ਨੇ ਖ਼ੁਦ ਚੌਕੀ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਐਸ.ਐਸ.ਪੀ. ਆਦਿਤਿਆ ਨੇ ਦੱਸਿਆ ਕਿ ਉਸ ਸਮੇਂ ਚੌਕੀ ਵਿੱਚ ਸਿਰਫ਼ ਇਹ ਦੋਵੇਂ ਮੁਲਾਜ਼ਮ ਹੀ ਤਾਇਨਾਤ ਸਨ। ਉਨ੍ਹਾਂ ਦੀ ਮੌਤ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਹੋਈ ਹੈ ਅਤੇ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੀ ਗੋਲ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਵਿੱਚ ਰਾਜ ਸਭਾ ਚੋਣਾਂ ਤੋਂ ਬਾਅਦ ਕਾਂਗਰਸ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਮਾਡਲ ਟਾਊਨ ਸ਼ਾਪਕੀਪਰ ਵੈਲਫੇਅਰ ਐਸੋਸੀਏਸ਼ਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਅਮਰਨਾਥ ਯਾਤਰਾ 2026 ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਬਾਅਦ ਹੁਣ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ