View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

1988 ਬੈਚ ਦੇ ਆਈ.ਏ.ਐਸ. ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਸੀ.ਈ.ਸੀ. ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ। 

ਰਾਜੀਵ ਕੁਮਾਰ ਹੋ ਚੁੱਕੇ ਸੇਵਾਮੁਕਤ

ਇਸ ਤੋਂ ਪਹਿਲਾਂ, ਸੀ.ਈ.ਸੀ. ਦਾ ਅਹੁਦਾ ਸੰਭਾਲਣ ਵਾਲੇ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਏ ਸਨ। ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਇਹ ਬਿਹਾਰ ਤੋਂ ਸ਼ੁਰੂ ਹੋਵੇਗਾ ਅਤੇ ਅੰਤਿਮ ਚੋਣ ਮਿਜ਼ੋਰਮ ਵਿਚ ਹੋਵੇਗੀ। 

ਵਿਵੇਕ ਜੋਸ਼ੀ ਚੋਣ ਕਮਿਸ਼ਨਰ ਨਿਯੁਕਤ

ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ