View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕੇਸ ’ਚ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਅਤੇ ਕਰੋੜਾਂ ਰੁਪਏ ਦੇ ਲੈਣ-ਦੇਣ ਨਾਲ ਜੁੜਿਆ ਹੈ।

ਸ਼ਰਾਬ ਕੰਪਨੀ ਰਾਹੀਂ 10 ਕਰੋੜ ਦੇ ਲੈਣ ਦੇਣ ਦਾ ਮਾਮਲਾ

ਜਾਂਚ ਵਿੱਚ ਪਤਾ ਲੱਗਿਆ ਹੈ ਕਿ ਪੈਸਾ ਸ਼ਰਾਬ ਕੰਪਨੀਆਂ ਆਕਾਸ਼ ਸਪਿਰਤੀ, ਯੂਵੀ ਐਂਟਰਪ੍ਰਾਈਜ਼ ਅਤੇ ਏਡੀ ਐਂਟਰਪ੍ਰਾਈਜ਼ ਨਾਮਕ ਸ਼ਰਾਬ ਕੰਪਨੀਆਂ ਰਾਹੀਂ ਕੀਤਾ ਗਿਆ ਸੀ।ਵਿਜੀਲੈਂਸ ਦਾ ਦੋਸ਼ ਹੈ ਕਿ ਮਜੀਠੀਆ ਦੇ ਮੁਲਜ਼ਮਾਂ ਨੇ ਸ਼ਿਮਲਾ ਅਤੇ ਦਿੱਲੀ ਵਿੱਚ ਜਾਇਦਾਦਾਂ ਵੀ ਬਣਾਈਆਂ ਹਨ।

ਇਸ ਤੋਂ ਪਹਿਲਾਂ, ਵਿਜੀਲੈਂਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਵਿਰੁੱਧ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਉਸਨੂੰ ਭਗੌੜਾ ਐਲਾਨਣ ਦੀ ਮੰਗ ਕੀਤੀ ਗਈ ਸੀ। ਕੇਸ ਦੀ ਸੁਣਵਾਈ 1 ਦਸੰਬਰ ਨੂੰ ਹੋਵੇਗੀ ਅਤੇ ਜਾਂਚ ਅਜੇ ਵੀ ਜਾਰੀ ਹੈ।

ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਨਹੀਂ ਹੋਏ ਪੇਸ਼

ਵਿਜੀਲੈਂਸ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਮੁਲਜ਼ਮ ਦੇ ਵੱਖ-ਵੱਖ ਪਤਿਆਂ ‘ਤੇ ਨੋਟਿਸ ਭੇਜੇ ਸਨ, ਜਿਨ੍ਹਾਂ ਵਿੱਚ ਸੰਗਰੂਰ ਸਥਿਤ ਉਸ ਦਾ ਘਰ, ਬਸੰਤ ਵਿਹਾਰ, ਦਿੱਲੀ ਅਤੇ ਡਿਫੈਂਸ ਕਲੋਨੀ, ਦਿੱਲੀ ਸ਼ਾਮਲ ਹਨ। ਕੁਝ ਦਿਨ ਪਹਿਲਾਂ, ਵਿਜੀਲੈਂਸ ਨੇ ਉਸ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ।

ਮਾਮਲੇ ਵਿੱਚ ਅਪਰਾਧਿਕ ਸਾਜ਼ਿਸ਼ ਦਾ ਦੋਸ਼ ਵੀ ਲਗਾਇਆ ਗਿਆ ਸੀ। ਇਹ ਵੀ ਫੈਸਲਾ ਕੀਤਾ ਗਿਆ ਸੀ ਕਿ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਉਦੇਸ਼ ਲਈ ਮੁਲਜ਼ਮ ਨੂੰ ਸੰਮਨ ਜਾਰੀ ਕੀਤਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ, ਮੁਲਜ਼ਮ ਨੂੰ ਹੁਣ ਦੁਬਾਰਾ ਸੰਮਨ ਭੇਜਿਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਰਮੀ ਨੇ ਤੇਜ਼ੀ ਨਾਲ ਆਪਣਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੀ ਗੋਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ