View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ‘ਚ ਅੱਜ ਹਰਿਆਣਾ ਦੇ ਸੀ ਐੱਮ ਨਾਇਬ ਸਿੰਘ ਸੈਣੀ ਗੁਰੂ ਪੂਰਨਿਮਾ ਦੇ ਆਯੋਜਿਤ ਪ੍ਰੋਗਰਾਮ ਚ ਸ਼ਾਮਲ ਹੋਏ। ਇਸ ਸਮਾਰੋਹ ਦਾ ਆਯੋਜਨ  ਨੂਰਮਹਲ ਸਥਿਤ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ‘ਚ ਕੀਤਾ ਗਿਆ। ਇਸ ਸਮਾਰੋਹ ‘ਚ ਹਰਿਆਣਾ ਦੇ ਮੁੱਖ ਮੰਤਰੀ ਸਮੇਤ, ਕੇਂਦਰੀ ਮੰਤਰੀ ਰਵਨੀਤ ਬਿੱਟੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਮੇਤ ਕਈ ਦਿੱਗਜ ਨੇਤਾ ਨੇ ਸ਼ਿਰਕਤ ਕੀਤੀ। 

ਇਸ ਤੋਂ ਇਲਾਵਾ CM ਨਾਇਬ ਸਿੰਘ ਸੈਣੀ ਨੇ ਸਵਾਮੀ ਮੋਹਣਦਾਸ ਆਸ਼ਰਮ ‘ਚ ਚੱਲ ਰਹੇ ਸਮਾਗਮ ‘ਚ ਵੀ ਹਿੱਸਾ ਲਿਆ।  ਰਵਨੀਤ ਬਿੱਟੂ ਨੇ ਪੂਰੇ ਪੰਜਾਬ ਵਾਸੀਆਂ ਨੂੰ ਗੁਰੂ ਪੂਰਨਿਮਾ ਦੀਆਂ ਵਧਾਈ ਦਿੱਤੀਆਂ। ਉੱਥੇ ਹੀ ਸਮਾਰੋਹ ਸੰਸਥਾਨ ‘ਤੇ ਭਾਰੀ ਗਿਣਤੀ ‘ਚ ਸੰਗਤ ਪਹੁੰਚੀ । ਉਨ੍ਹਾਂ ਨੇ ਕਿਹਾ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਗੁਰੂ ਪੂਰਨਿਮਾ ਦੇ ਦਿਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਅਰਦਾਸ ਕੀਤੀ ਹੈ।  

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ