No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਹਰਿਆਣਾ ਸਰਕਾਰ ਨੇ ਔਰਤਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦਰਅਸਲ ਹਰਿਆਣਾ ਸਰਕਾਰ ਨੇ ਰਾਜ ਦੀਆਂ ਔਰਤਾਂ ਲਈ ‘ਦੀਨ ਦਿਆਲ ਲਕਸ਼ਮੀ ਲਾਡੋ ਯੋਜਨਾ’ ਤਹਿਤ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਕਿਹਾ ਹੈ। ਇਹ ਲਾਭ 1 ਲੱਖ ਤੋਂ ਘੱਟ ਆਮਦਨ ਵਾਲੀਆਂ ਔਰਤਾਂ ਨੂੰ ਦਿੱਤਾ ਜਾਵੇਗਾ। 



ਇਸ ਦੇ ਨਾਲ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਇਸਦਾ ਲਾਭ ਨਹੀਂ ਮਿਲੇਗਾ। ਇਹ ਯੋਜਨਾ 25 ਸਤੰਬਰ 2025 ਤੋਂ ਲਾਗੂ ਹੋਵੇਗੀ। ‘ਪਹਿਲੇ ਪੜਾਅ ਵਿੱਚ 20 ਲੱਖ ਔਰਤਾਂ ਨੂੰ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਐਲਾਨ ਅੱਜ ਹਰਿਆਣਾ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਤੋਂ ਬਾਅਦ ਕੀਤਾ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ