View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਅੱਜ ਇੱਕ ਮਹੀਨਾ ਹੋ ਗਿਆ ਹੈ। ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ । ਅਦਾਲਤ ਨੇ 30 ਜੁਲਾਈ ਤੱਕ ਜ਼ਮਾਨਤ ਅਰਜ਼ੀ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ

ਇਸ ਦੇ ਨਾਲ ਹੀ, ਉਨ੍ਹਾਂ ਦੀ ਜੇਲ੍ਹ ਬੈਰਕ ਬਦਲਣ ਦੀ ਪਟੀਸ਼ਨ ‘ਚ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਹ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ ਫਿਲਹਾਲ ਇਸ ਰਿਪੋਰਟ ਦੀ ਕਾਪੀ ਨੂੰ ਸਪਲਾਈ ਨਹੀਂ ਕੀਤਾ ਗਿਆ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਜੀਠੀਆ ਇਸ ਵੇਲੇ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ।

2 ਜੂਨ ਨੂੰ ਕੀਤਾ ਸੀ ਗ੍ਰਿਫ਼ਤਾਰ 

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇਸ ਸਮੇਂ ਦੌਰਾਨ, ਵਿਜੀਲੈਂਸ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਦੇ ਤਹਿਤ, ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ