View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮਾਲੇਰਕੋਟਲਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਕਿ ਇਕੋ ਪਰਿਵਾਰ ਦੇ 3 ਮੈਂਬਰਾਂ ਨੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਰਿਪੋਰਟ ਮੁਤਾਬਕ ਪਿੰਡ ਭੂਦਨ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਵੀ ਬਣਾਈ ਗਈ ਤੇ ਮੌਤ ਲਈ 10 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਮ੍ਰਿਤਕਾਂ ਦੀ ਪਛਾਣ

ਖੁਦਕੁਸ਼ੀ ਕਰਨ ਵਾਲਿਆਂ ਦੀ ਪਛਾਣ 31 ਸਾਲਾ ਇੰਦਰਪਾਲ ਕੌਰ, ਉਸ ਦੀ ਬਜ਼ੁਰਗ ਮਾਂ ਹਰਦੀਪ ਕੌਰ ਅਤੇ 9 ਸਾਲਾ ਪੁੱਤਰ ਜੌਰਡਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੌਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ। ਫਿਰ ਉਸ ਨੇ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ। ਚਸ਼ਮਦੀਦਾਂ ਮੁਤਾਬਕ ਮਾਂ ਅਤੇ ਨਾਨੀ ਵਿਚਾਲੇ ਸੁੱਤੇ ਬੱਚੇ ’ਤੇ ਵੀ ਜ਼ਹਿਰ ਦਾ ਅਸਰ ਹੋਇਆ ਲੱਗਦਾ ਸੀ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਪੁਲਸ ਕਰ ਰਹੀ ਜਾਂਚ

ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਨੇ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਸ ਨੇ ਗੁਆਂਢੀ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ 10 ਜਣਿਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਪੁਲਿਸ ਨੇ ਇਨ੍ਹਾਂ 10 ਜਣਿਆਂ ਖ਼ਿਲਾਫ਼ ਬੀ ਐੱਨ ਐੱਸ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਬਾਕੀ ਦੀ ਸਥਿਤੀ ਸਪੱਸ਼ਟ ਹੋਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ