View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਬੋਹਰ ਵਿੱਚ ਕੁੱਤੇ ਦੇ 3 ਬੱਚਿਆਂ (ਕਤੂਰਿਆਂ) ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਜਿਵੇਂ ਹੀ ਇਸ ਘਟਨਾ ਦਾ ਪਤਾ ਲੱਗਿਆ, ਤਾਂ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਘਟਨਾ ਤੋਂ ਬਾਅਦ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ।

ਤਾਰਾਂ ਨਾਲ ਬੰਨ੍ਹ ਕੇ ਜ਼ਿੰਦਾ ਸਾੜਿਆ

ਜਾਣਕਾਰੀ ਮੁਤਾਬਕ ਇਹ ਘਟਨਾ ਨਿਊ ਸੂਰਜ ਨਗਰੀ ਵਿੱਚ ਸੋਮਵਾਰ ਦੇਰ ਰਾਤ ਵਾਪਰੀ। ਇਸ ਦੌਰਾਨ ਇੱਕ ਖਾਲੀ ਪਲਾਟ ਵਿੱਚ ਤਿੰਨ ਬੇਜ਼ੁਬਾਨ ਕੁੱਤੇ ਦੇ ਬੱਚਿਆਂ ਨੂੰ ਪਹਿਲਾਂ ਤਾਰਾਂ ਨਾਲ ਬੰਨ੍ਹਿਆ ਗਿਆ। ਦਰਿੰਦਗੀ ਦੀ ਹੱਦ ਪਾਰ ਕਰਦਿਆਂ ਉਨ੍ਹਾਂ ਮਾਸੂਮ ਜਾਨਵਰਾਂ ਦੇ ਮੂੰਹ ਵੀ ਤਾਰਾਂ ਨਾਲ ਬੰਨ੍ਹ ਦਿੱਤੇ ਗਏ ਤਾਂ ਜੋ ਉਹ ਚੀਕ ਨਾ ਸਕਣ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਗ ਲਗਾ ਦਿੱਤੀ ਗਈ।

ਪੁਲਿਸ ਕਰਵਾਏਗੀ ਲਾਸ਼ਾਂ ਦਾ ਪੋਸਟਮਾਰਟਮ

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਤਿੰਨੋਂ ਕੁੱਤੇ ਦੇ ਬੱਚਿਆਂ ਦਾ ਪੋਸਟਮਾਰਟਮ ਵੈਟਰਨਰੀ ਵਿਭਾਗ ਵੱਲੋਂ ਕਰਵਾਇਆ ਜਾਵੇਗਾ। ਇਸ ਨਾਲ ਉਨ੍ਹਾਂ ਦੀ ਮੌਤ ਦੇ ਅਸਲ ਕਾਰਨ ਅਤੇ ਘਟਨਾ ਦੇ ਸਮੇਂ ਦਾ ਪਤਾ ਲੱਗ ਸਕੇਗਾ। ਪੁਲਿਸ ਆਲੇ-ਦੁਆਲੇ ਦੇ ਲੋਕਾਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਫਰਜ਼ੀ ਲੇਡੀ ਪੁਲਿਸ ਵਰਗਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਹਰਿਆਣਾ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਛਾਲ

|

|

|

ਖ਼ਬਰਿਸਤਾਨ ਨੈੱਟਵਰਕ : ਜਲੰਧਰ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਅਸ਼ਲੀਲ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਪੁਲਿਸ ਨੇ ਸਰਪੰਚ ਹਰਬਿੰਦਰ ਸਿੰਘ ਕਤਲ ਕਾਂਡ

|

|

|

ਖ਼ਬਰਿਸਤਾਨ ਨੈੱਟਵਰਕ: ਖਰਾਬ ਮੌਸਮ ,ਭਿਆਨਕ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ