View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੁਨੀਆ ਦਾ ਸਭ ਤੋਂ ਵਿਅਸਤ ਹਵਾਈ ਅੱਡਾ ਹੀਥਰੋ ਇੱਕ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਹਵਾਈ ਅੱਡੇ ਦੇ ਨੇੜੇ ਲੱਗੀ ਭਿਆਨਕ ਅੱਗ ਕਾਰਨ ਲਿਆ ਗਿਆ ਹੈ। ਪੱਛਮੀ ਹਿੱਸੇ ਵਿੱਚ ਇੱਕ ਸਬਸਟੇਸ਼ਨ ਵਿੱਚ ਅੱਗ ਲੱਗਣ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ। ਇਸ ਨਾਲ 16,000 ਤੋਂ ਵੱਧ ਘਰਾਂ ਦੀ ਬਿਜਲੀ ਸਪਲਾਈ ਪ੍ਰਭਾਵਤ ਹੋਈ।

ਸਾਰੀਆਂ ਉਡਾਣਾਂ ਇੱਕ ਦਿਨ ਲਈ ਰੱਦ

ਇਸ ਦੌਰਾਨ, ਏਅਰ ਇੰਡੀਆ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੁੰਬਈ ਤੋਂ ਲੰਡਨ ਹੀਥਰੋ ਜਾਣ ਵਾਲੀ AI 129 ਮੁੰਬਈ ਵਾਪਸ ਆ ਰਹੀ ਹੈ ਅਤੇ ਦਿੱਲੀ ਤੋਂ AI 161 ਨੂੰ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ ਹੈ। ਏਅਰਲਾਈਨ ਨੇ ਅੱਗੇ ਕਿਹਾ, “ਅੱਜ ਸਵੇਰ ਦੀ AI111 ਸਮੇਤ, ਲੰਡਨ ਹੀਥਰੋ ਜਾਣ ਵਾਲੀਆਂ ਸਾਡੀਆਂ ਸਾਰੀਆਂ ਉਡਾਣਾਂ 21 ਮਾਰਚ ਅੱਜ ਦੇ ਦਿਨ ਰੱਦ ਕਰ ਦਿੱਤੀਆਂ ਗਈਆਂ ਹਨ।”  ਜਿਵੇਂ ਹੀ ਸਾਨੂੰ ਹੋਰ ਜਾਣਕਾਰੀ ਮਿਲੇਗੀ, ਅਸੀਂ ਅਪਡੇਟ ਜਾਰੀ ਕਰਾਂਗੇ।

ਹਵਾਈ ਅੱਡਾ ਰਾਤ 11.59 ਵਜੇ ਤੱਕ ਬੰਦ ਰਹੇਗਾ

ਦੱਸ ਦੇਈਏ ਕਿ ਹੀਥਰੋ ਹਵਾਈ ਅੱਡੇ ਨੂੰ ਬਿਜਲੀ ਸਪਲਾਈ ਕਰਨ ਵਾਲੇ ਇੱਕ ਬਿਜਲੀ ਸਬਸਟੇਸ਼ਨ ਵਿੱਚ ਅੱਗ ਲੱਗਣ ਕਾਰਨ ਬਿਜਲੀ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਯਾਤਰੀਆਂ ਅਤੇ ਸਾਥੀਆਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ, ਹੀਥਰੋ ਹਵਾਈ ਅੱਡਾ 21 ਮਾਰਚ ਨੂੰ ਰਾਤ 11.59 ਵਜੇ ਤੱਕ ਬੰਦ ਰਹੇਗਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ