View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਬੀਤੇ ਦਿਨ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਅੱਜ ਵੀ ਸੂਬੇ ‘ਚ ਮੀਂਹ ਪੈਣ ਈਦ ਸੰਭਾਵਨਾ ਹੈ। ਇੱਕ ਨਵਾਂ ਪੱਛਮੀ ਗੜਬੜ ਐਕਟਿਵ ਹੋ ਗਿਆ ਹੈ। ਜਿਸ ਕਾਰਨ ਆਉਣ ਵਾਲੇ ਕਈ ਦਿਨਾਂ ਤਕ ਮੀਂਹ ਦੀ ਚੇਤਵਾਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਰਾਤ ਦੇ ਸਮੇਂ ਤਾਪਮਾਨ ਆਮ ਨਾਲੋਂ ਵੱਧ ਹੈ, ਜਿਸ ਕਰਨ ਰਾਤ ਦੇ ਸਮੇਂ ਗਰਮੀ ਵੱਧ ਲੱਗਦੀ ਹੈ।

6 ਅਤੇ 7 ਅਕਤੂਬਰ ਨੂੰ ਭਾਰੀ ਮੀਂਹ ਦੀ ਚੇਤਾਵਨੀ

ਸੂਬੇ ‘ਚ 6 ਅਤੇ 7 ਅਕਤੂਬਰ ਨੂੰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਡੈਮਾਂ ਚੋਂ ਵਾਧੂ ਪਾਣੀ ਨੂੰ ਘਟਾਇਆ ਜਾ ਰਿਹਾ ਹੈ। ਬੀਤੇ ਦਿਨ ਰਣਜੀਤ ਸਾਗਰ ਡੈਮ ਦੇ ਇੱਕ-ਇੱਕ ਫੁੱਟ ਤੱਕ ਫਲਡ ਗੇਟ ਖੋਲ੍ਹੇ ਗਏ। ਬੀਤੇ ਦਿਨ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸਮੇਤ ਕਈ ਜਿਲ੍ਹਿਆਂ ਚ ਮੀਂਹ ਪਿਆ ।

ਘੱਟੋ-ਘੱਟ ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵਸਨੀਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਹ ਅਸਾਧਾਰਨ ਗਰਮੀ ਜਲਦੀ ਹੀ ਕੁਝ ਰਾਹਤ ਦੇ ਸਕਦੀ ਹੈ।

ਮੌਸਮ ਵਿਭਾਗ ਨੇ 5 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅਗਲੇ ਤਿੰਨ ਦਿਨਾਂ ਲਈ ਰਾਜ ਦੇ ਕਈ ਖੇਤਰਾਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ, ਅਤੇ ਹਲਕੇ ਤੋਂ ਦਰਮਿਆਨੇ ਮੀਂਹ ਜਾਂ ਬੱਦਲਵਾਈ ਦੀ ਭਵਿੱਖਬਾਣੀ ਕੀਤੀ ਹੈ। 5 ਤੋਂ 7 ਅਕਤੂਬਰ ਤੱਕ ਰਾਜ ਵਿੱਚ ਮੀਂਹ ਤੋਂ ਬਾਅਦ, ਤਾਪਮਾਨ ਥੋੜ੍ਹਾ ਘੱਟ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ