No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਕੇਦਾਰਨਾਥ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਇਕਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਦੋ ਟੁਕੜਿਆਂ ਵਿੱਚ ਟੁੱਟ ਗਿਆ। ਇਹ ਖੁਸ਼ਕਿਸਮਤੀ ਰਹੀ ਕਿ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

ਮਰੀਜ਼ ਨੂੰ ਏਅਰਲਿਫਟ ਕਰਨ ਲਈ ਜਾ ਰਿਹਾ ਸੀ

ਦਰਅਸਲ ਹੈਲੀਕਾਪਟਰ ਮਰੀਜ਼ ਨੂੰ ਏਮਜ਼ ਰਿਸ਼ੀਕੇਸ਼ ਤੋਂ ਕੇਦਾਰਨਾਥ ਏਅਰਲਿਫਟ ਕਰਨ ਜਾ ਰਿਹਾ ਸੀ। ਜਿਵੇਂ ਹੀ ਉਸ ਨੇ ਹੈਲੀਪੈਡ ਤੋਂ 20 ਕਿਲੋਮੀਟਰ ਪਹਿਲਾਂ ਐਮਰਜੈਂਸੀ ਲੈਂਡਿੰਗ ਕਰਨ ਦੀ ਕੋਸ਼ਿਸ਼ ਕੀਤੀ, ਹੈਲੀਕਾਪਟਰ ਦਾ ਪਿਛਲਾ ਹਿੱਸਾ ਟੁੱਟ ਗਿਆ। ਜਿਸ ਕਾਰਨ ਇਹ ਦੋ ਟੁਕੜਿਆਂ ਵਿੱਚ ਟੁੱਟ ਗਿਆ। ਹੈਲੀਕਾਪਟਰ ਵਿੱਚ ਪਾਇਲਟ, ਇੱਕ ਡਾਕਟਰ ਅਤੇ ਇੱਕ ਨਰਸ ਸਵਾਰ ਸਨ ਅਤੇ ਸਾਰਿਆਂ ਨੂੰ ਬਚਾ ਲਿਆ ਗਿਆ।

ਮਰੀਜ਼ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ

ਘਟਨਾ ਬਾਰੇ ਅਧਿਕਾਰੀ ਨੇ ਕਿਹਾ ਕਿ ਇੱਕ ਮਹਿਲਾ ਸ਼ਰਧਾਲੂ ਨੂੰ ਯਾਤਰਾ ਦੌਰਾਨ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਉਸ ਦੀ ਸਿਹਤ ਵਿਗੜਦੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸਦੀ ਮਦਦ ਲਈ ਹੈਲੀਕਾਪਟਰ ਐਂਬੂਲੈਂਸ ਬੁਲਾਈ ਗਈ।

ਪਰ ਹੈਲੀਪੈਡ ‘ਤੇ ਉਤਰਨ ਤੋਂ ਪਹਿਲਾਂ, ਇਸ ਵਿੱਚ ਤਕਨੀਕੀ ਨੁਕਸ ਪੈ ਗਿਆ। ਜਿਸ ਤੋਂ ਬਾਅਦ ਪਾਇਲਟ ਨੇ ਆਪਣੀ ਸਮਝਦਾਰੀ ਦੀ ਵਰਤੋਂ ਕਰਦੇ ਹੋਏ ਹੈਲੀਪੈਡ ਤੋਂ 20 ਕਿਲੋਮੀਟਰ ਪਹਿਲਾਂ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਲੈਂਡਿੰਗ ਕਰ ਰਿਹਾ ਸੀ, ਤਾਂ ਉਸਦਾ ਪਿਛਲਾ ਹਿੱਸਾ, ਟੇਲ ਰੋਟਰ, ਟੁੱਟ ਗਿਆ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ