View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੀ.ਟੀ.ਬੀ. ਨਗਰ ਗੁਰਦੁਆਰਾ ਸਾਹਿਬ ਦੇ ਕੋਲੋਂ ਵਿਰਾਸਤੀ (ਹੈਰੀਟੇਜ) ਦਰੱਖਤ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇਲਜ਼ਾਮ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਤੇਜਸਵੀ ਮਿਨਹਾਸ ਵੱਲੋਂ ਲਗਾਏ ਗਏ ਹਨ। ਉਨ੍ਹਾਂ ਨੇ ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਇਸ ਸ਼ਿਕਾਇਤ ਦੀ ਇੱਕ ਕਾਪੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਭੇਜੀ ਗਈ ਹੈ।

ਵਿਰਾਸਤੀ ਦਰੱਖਤਾਂ ਦੀ ਕਟਾਈ ਦਾ ਇਲਜ਼ਾਮ

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜੀ.ਟੀ.ਬੀ. ਨਗਰ ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਸੜਕ ਦੇ ਡਿਵਾਈਡਰ ‘ਤੇ 20 ਤੋਂ ਵੱਧ ਵਿਰਾਸਤੀ ਦਰੱਖਤ ਮੌਜੂਦ ਸਨ। ਇਲਜ਼ਾਮ ਹੈ ਕਿ ਸਜਾਵਟੀ ਲਾਈਟਾਂ ਲਗਾਉਣ ਲਈ ਇਨ੍ਹਾਂ ਨੂੰ ਨਜਾਇਜ਼ ਤੌਰ ‘ਤੇ ਕੱਟ ਦਿੱਤਾ ਗਿਆ। ਦਰੱਖਤਾਂ ਦੀ ਹਾਲਤ ਅਜਿਹੀ ਕਰ ਦਿੱਤੀ ਗਈ ਹੈ ਕਿ ਹੁਣ ਸਿਰਫ਼ ਛੋਟੇ-ਛੋਟੇ ਮੁੱਢ (ਠੂੰਠ) ਹੀ ਬਾਕੀ ਬਚੇ ਹਨ।

ਮਾਡਲ ਟਾਊਨ ਰੈਂਬੋ ਰੋਡ ‘ਤੇ ਵੀ ਚੱਲੀ ਆਰੀ

ਤੇਜਸਵੀ ਮਿਨਹਾਸ ਨੇ ਦੱਸਿਆ ਕਿ ਮਾਡਲ ਟਾਊਨ ਦੇ ਰੈਂਬੋ ਰੋਡ ‘ਤੇ ਇੱਕ ਨਿਰਮਾਣ ਅਧੀਨ ਕਮਰਸ਼ੀਅਲ ਸਾਈਟ ਕੋਲ ਵੀ ਪੁਰਾਣੀ ਪਲਾਂਟੇਸ਼ਨ ਦਾ ਹਿੱਸਾ ਰਹੇ ਸਾਗਵਾਨ ਦੇ ਦੋ ਵੱਡੇ ਦਰੱਖਤ ਕੱਟ ਦਿੱਤੇ ਗਏ ਹਨ। ਇਲਜ਼ਾਮ ਹੈ ਕਿ ਪਲਾਟ ਮਾਲਕ ਦੇ ਕਹਿਣ ‘ਤੇ ਮੁੱਖ ਤਣੇ ਨੂੰ ਛੱਡ ਕੇ ਬਾਕੀ ਸਾਰਾ ਦਰੱਖਤ ਵੱਢ ਕੇ ਹਟਾ ਦਿੱਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: 7 ਫਰਵਰੀ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦਿਨ-ਦਿਹਾੜੇ ਲੁੱਟ ਵਰਗੀਆਂ ਘਟਨਾਵਾਂ ਵਾਪਰ ਰਹੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਬਠਿੰਡਾ ਵਿੱਚ ਪੱਕਾ ਮੋਰਚਾ ਲਗਾਉਣ ਜਾ ਰਹੇ ਕਿਸਾਨਾਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਵੱਡਾ ਐਕਸ਼ਨ ਲੈਂਦਿਆਂ ਕਾਂਗਰਸ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਅੱਜ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੰਟਰਨੈੱਟ ਮੀਡੀਆ ਇਨਫਲੂਐਂਸਰ ਕਮਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ