View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

3:50 AM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਬਿਕਰਮ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਮਜੀਠੀਆ ਨੂੰ ਹਾਈਕੋਰਟ ਤੋਂ ਇਕ ਵਾਰ ਫਿਰ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ।

ਜ਼ਮਾਨਤ ਪਟੀਸ਼ਨ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਨੇ ਗੁੰਮ ਹੋਏ ਜ਼ਮੀਨੀ ਰਿਕਾਰਡ ਮਾਮਲੇ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।

ਨਾਭਾ ਜੇਲ੍ਹ ਵਿਚ ਬੰਦ ਹਨ ਮਜੀਠੀਆ

ਜ਼ਿਕਰਯੋਗ ਹੈ ਕਿ ਵਿਜਲੈਂਸ ਬਿਊਰੋ ਵੱਲੋਂ ਆਮਦਨ ਸਰੋਤਾ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੁਝ ਮਹੀਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਕੱਲ ਉਹ ਨਿਆਂਇਕ ਹਿਰਾਸਤ ਵਿੱਚ ਹਨ ਤੇ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੇ ਵਕੀਲ ਵੱਲੋਂ ਉਸਦੀ ਅੰਤਰੀਮ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਗਾਈ ਸੀ ਜਿਸ ਤੇ ਅੱਜ ਹਾਈਕੋਰਟ ਨੇ ਫੈਸਲਾ ਲਿਆ।

ਬੀਤੇ ਦਿਨੀਂ ਵੀ ਹੋਈ ਸੀ ਬਹਿਸ

ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਵੀ ਇਸ ਮਾਮਲੇ ਨੂੰ ਲੈ ਕੇ ਕੋਰਟ ਵਿਚ ਸੁਣਵਾਈ ਹੋਈ ਸੀ, ਜਿਸ ਦੌਰਾਨ ਵਕੀਲਾਂ ਵਿਚ ਤਿੱਖੀ ਬਹਿਸਬਾਜ਼ੀ ਕਾਫੀ ਸਮਾਂ ਚੱਲਦੀ ਰਹੀ ਪਰ ਕੋਰਟ ਨੇ ਕੋਈ ਫੈਸਲਾ ਨਾ ਲੈਂਦੇ ਹੋਏ ਅੱਜ ਯਾਨੀ ਕਿ 7 ਨਵੰਬਰ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ, ਜੋ ਕਿ ਅੱਜ ਜ਼ਮਾਨਤ ਪਟੀਸ਼ਨ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ।

|

|

Read this news in :

|

ਜ਼ਰੂਰ ਪੜ੍ਹੋ

ਇਹਨਾਂ ਨੂੰ ਨਾ ਛੱਡੋ:​

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਨੂਰਮਹਿਲ ਦੇ ਬੁਡਾਲਾ ਮੰਜਕੀ ਸਥਿਤ ਮੈਰਿਡ

|

|

|

ਜਲੰਧਰ ਪਾਸਪੋਰਟ ਦਫ਼ਤਰ 17 ਦਸੰਬਰ ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਬਕਾਇਆ

|

|

|

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਵਿਚ ਕੁੱਝ ਪ੍ਰਾਈਵੇਟ ਸਕੂਲਾਂ ਨੂੰ ਮਿਲੀਆਂ ਬੰਬ

|

|

|

ਖਬਰਿਸਤਾਨ ਨੈੱਟਵਰਕ- ਸੀਨੀਅਰ ਕਾਂਗਰਸ ਨੇਤਾ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ

|

|

|

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਇਸ ਸਮੇਂ ਓਪਰੇਸ਼ਨਲ

|

|

|

ਖਬਰਿਸਤਾਨ ਨੈੱਟਵਰਕ- ਸੀਨੀਅਰ ਕਾਂਗਰਸ ਨੇਤਾ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ

|

|

|

ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਤੋਂ ਧੁੰਦ ਦਾ ਯੈੱਲੋ ਅਲਰਟ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ