View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹੰਸ ਰਾਜ ਮਹਿਲਾ ਮਹਾਂ ਵਿਦਿਆਲਾ ਜਲੰਧਰ ਵੱਲੋਂ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦੀ ਅਗਵਾਈ ਹੇਠ ਗ੍ਰੈਂਡ ਦੀਵਾਲੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦੇ ਸੀਈਓ ਸਮਰਥ ਸ਼ਰਮਾ ਮੁੱਖ ਮਹਿਮਾਨ ਸਨ। ਤਹਿਸੀਲਦਾਰ ਪਰਵੀਨ ਸਿੰਗਲਾ ਵੀ ਮੌਜੂਦ ਸਨ।

ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜ ਸਰੀਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਮਰਥ ਸ਼ਰਮਾ ਨੇ ਵੋਕੇਸ਼ਨਲ ਐਜੂਕੇਸ਼ਨ ਨੂੰ ਉਤਸ਼ਾਹਿਤ ਕਰਨ ਵਿੱਚ ਐਚਐਮਵੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਦੀਵਾਲੀ ਮੇਲਾ 2025 ਵਿੱਚ ਹੱਥ ਨਾਲ ਬਣੀਆਂ ਵਸਤੂਆਂ ਜਿਵੇਂ ਕਲਾਤਮਕ ਫਰਨੀਸ਼ਿੰਗ, ਦੀਵਾਲੀ ਥੀਮ ਵਾਲੇ ਗ੍ਰੀਟਿੰਗ ਕਾਰਡ, ਗਿਫਟ ਹੈਂਪਰ ਅਤੇ ਕਈ ਤਰ੍ਹਾਂ ਦੇ ਖਾਣੇ ਦੇ ਸਟਾਲ ਪ੍ਰਦਰਸ਼ਿਤ ਕੀਤੇ ਗਏ। ਇਸ ਸਮਾਗਮ ਦੀ ਮੁੱਖ ਗੱਲ ਇਹ ਸੀ ਕਿ ਇਹ ਮੇਲਾ ਇੱਕ ਜ਼ੀਰੋ ਪਲਾਸਟਿਕ ਥੀਮ ਤੇ ਆਧਾਰਿਤ ਸੀ ਜੋ ਸੁਰੱਖਿਅਤ ਵਾਤਾਵਰਣ ਲਈ ਸਮੇਂ ਦੀ ਲੋੜ ਹੈ। ਡਿਜ਼ਾਈਨ, ਮਲਟੀਮੀਡੀਆ, ਫੈਸ਼ਨ, ਕਾਸਮੈਟੋਲੋਜੀ, ਹੋਮ ਸਾਇੰਸ ਅਤੇ ਫਾਈਨ ਆਰਟਸ ਨੇ ਆਪਣੇ ਰਚਨਾਤਮਕ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਸਾਰੇ ਉਤਪਾਦ ਫੈਕਲਟੀ ਇੰਚਾਰਜ ਸਕਿੱਲ ਡਾ. ਰਾਖੀ ਮਹਿਤਾ ਦੀ ਦੇਖ-ਰੇਖ ਹੇਠ ਪ੍ਰਦਰਸ਼ਿਤ ਕੀਤੇ ਗਏ ਸਨ।

ਮੇਲੇ ਵਿੱਚ ਡੀਨ ਅਕਾਦਮਿਕ ਡਾ. ਸੀਮਾ ਮਰਵਾਹਾ, ਡੀਨ ਯੂਥ ਵੈਲਫੇਅਰ ਡਾ. ਨਵਰੂਪ ਅਤੇ ਆਈਕਿਊਏਸੀ ਕੋਆਰਡੀਨੇਟਰ ਡਾ. ਅੰਜਨਾ ਭਾਟੀਆ ਅਤੇ ਹੋਰ ਸਾਰੇ ਡੀਨ ਵੀ ਮੌਜੂਦ ਰਹੇ। ਡਾ: ਅੰਜਨਾ ਭਾਟੀਆ ਨੇ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦਾ ਧੰਨਵਾਦ ਕੀਤਾ। ਦੀਵਾਲੀ ਮੇਲੇ ਦਾ ਆਯੋਜਨ ਡਾ. ਰਾਖੀ ਮਹਿਤਾ, ਸ੍ਰੀਮਤੀ ਨਵਨੀਤਾ, ਡਾ. ਨੀਰੂ ਭਾਰਤੀ, ਸ੍ਰੀ ਅਸ਼ੀਸ਼, ਡਾ. ਸ਼ੈਲੇਂਦਰ, ਸ਼੍ਰੀਮਤੀ ਮੁਕਤੀ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਕੀਤਾ। ਇਸ ਮੇਲੇ ਦੇ ਮਾਧਿਅਮ ਨਾਲ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਤੇ ਜਲੰਧਰ ਤੋਂ ਬਾਅਦ ਹੁਣ ਗੁਜਰਾਤ ਦੀ

|

|

|

ਖਬਰਿਸਤਾਨ ਨੈੱਟਵਰਕ- ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਸਬੰਧੀ ਵੱਡੀ

|

|

|

ਖਬਰਿਸਤਾਨ ਨੈੱਟਵਰਕ– ਮੋਹਾਲੀ ਦੇ ਸੋਹਾਣਾ ਕਬੱਡੀ ਕੱਪ ‘ਤੇ ਕਬੱਡੀ ਖਿਡਾਰੀ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਇੱਕ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ

|

|

|

ਬੁੱਧਵਾਰ, ੩ ਪੋਹ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੦੬) ਸੋਰਠਿ ਮਹਲਾ

|

|

|

ਖਬਰਿਸਤਾਨ ਨੈੱਟਵਰਕ-ਰਾਜਧਾਨੀ ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ