View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੀ ਡੀਏਵੀ ਕੋਆਰਡੀਨੇਸ਼ਨ ਕਮੇਟੀ ਦੇ ਪੂਰਨ ਸਮਰਥਨ ਹੇਠ ਐਚਐਮਵੀ ਯੂਨਿਟ ਨੇ ਅੱਜ ਪ੍ਰਿੰਸੀਪਲ ਅਤੇ ਡੀਏਵੀ ਮੈਨੇਜਿੰਗ ਕਮੇਟੀ ਦੇ ਐਚਐਮਵੀ ਕਾਲਜ ਨੂੰ ਆਟੋਨੋਮਸ ( ਖ਼ੁਦਮੁਖ਼ਤਿਆਰ ਸੰਸਥਾ) ਬਣਾਉਣ ਦੀਆਂ ਪ੍ਰਿੰਸੀਪਲ ਅਤੇ ਡੀ ਏ ਵੀ ਮੈਨੇਜਿੰਗ  ਕਮੇਟੀ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ ਅੱਜ ਭੁੱਖ ਹੜਤਾਲ ਲੜੀ ਸ਼ੁਰੂ ਕੀਤੀ ਗਈ।ਇਸ ਵਿੱਚ, ਹਰ ਰੋਜ਼ ਪੰਜ ਮੈਂਬਰ ਲੜੀਵਾਰ  ਭੁੱਖ ਹੜਤਾਲ ‘ਤੇ ਬੈਠਣਗੇ। ਅੱਜ ਦੀ ਭੁੱਖ ਹੜਤਾਲ ਵਿੱਚ ਯੂਨਿਟ ਪ੍ਰਧਾਨ ਡਾ. ਅਸ਼ਮੀਨ ਕੌਰ, ਸਕੱਤਰ ਡਾ. ਸ਼ਾਲੂ ਬੱਤਰਾ, ਉਪ ਪ੍ਰਧਾਨ ਡਾ. ਹਰਪ੍ਰੀਤ ਸਿੰਘ, ਸਟਾਫ਼ ਸਕੱਤਰ, ਡਾ. ਵੀਨਾ ਅਰੋੜਾ ਅਤੇ ਡਾ. ਰਮਾ ਸ਼ਰਮਾ ਸ਼ਾਮਲ ਹੋਏ। ਦੱਸ ਦੇਈਏ ਕਿ ਇਹ ਵਿਰੋਧ ਪ੍ਰਦਰਸ਼ਨ ਅੱਜ ਆਪਣੇ ਪੰਜਵੇਂ ਦਿਨ ਸ਼ੁਰੂ ਹੋ ਗਿਆ ਹੈ।

ਜਲੰਧਰ ਨੂੰ ਖੁਦਮੁਖਤਿਆਰ ਬਣਾਉਣ ਦੀਆਂ ਕੋਸ਼ਿਸ਼ਾਂ

ਇਸ ਸਬੰਧ ਵਿੱਚ ਇੱਕ ਦਿਨ ਪਹਿਲਾਂ ਪੀਸੀਸੀਟੀਯੂ ਲੀਡਰਸ਼ਿਪ ਸਕੱਤਰ ਪ੍ਰੋਫੈਸਰ ਗੁਰਦਾਸ ਸਿੰਘ ਸੇਖੋਂ, ਡੀਏਵੀ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਬੀ.ਬੀ. ਯਾਦਵ, ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਤਰ ਸਕੱਤਰ ਪ੍ਰੋਫੈਸਰ ਸੁਖਦੇਵ ਸਿੰਘ ਰੰਧਾਵਾ, ਪੀਸੀਸੀਟੀਯੂ ਮਹਿਲਾ ਵਿੰਗ ਕਨਵੀਨਰ ਡਾ. ਅਸ਼ਮੀਨ ਕੌਰ ਅਤੇ ਜ਼ਿਲ੍ਹਾ ਇਕਾਈ ਪ੍ਰਧਾਨ ਡਾ. ਤਜਿੰਦਰ ਵਿਰਲੀ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਵਿੱਚ, ਡੀਏਵੀ ਕਾਲਜਾਂ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਐਚਐਮਵੀ ਕਾਲਜ ਜਲੰਧਰ ਨੂੰ ਖੁਦਮੁਖਤਿਆਰ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਵਿਰੋਧ ਕੀਤਾ ਗਿਆ।

ਨੀਤੀਆਂ ਬੱਚਿਆਂ ਲਈ ਖ਼ਤਰਨਾਕ 

ਉਨ੍ਹਾਂ ਕਿਹਾ ਕਿ ਖੁਦਮੁਖਤਿਆਰ ਨੀਤੀਆਂ ਬੱਚਿਆਂ ਲਈ ਵੀ ਖ਼ਤਰਨਾਕ ਹਨ। ਇਸ ਵਿੱਚ ਸਿੱਖਿਆ ਦੇ ਨਿੱਜੀਕਰਨ ਅਤੇ ਫੀਸਾਂ ਵਿੱਚ ਭਾਰੀ ਵਾਧੇ ਕਾਰਨ ਹੋਏ ਨੁਕਸਾਨ ਸ਼ਾਮਲ ਹਨ। ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਇਨ੍ਹਾਂ ਮੰਗਾਂ ਵਿੱਚ CAS ਪ੍ਰਮੋਸ਼ਨ ਮੁੱਦਾ, 1925 ਅਸਾਮੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਦੀ ਕੁੱਲ ਤਨਖਾਹ ‘ਤੇ CPF ਕਟੌਤੀ, 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ, ਏਰੀਅਰ ਦੀ ਬਕਾਇਆ ਰਾਸ਼ੀ ਜਾਰੀ ਨਾ ਕਰਨਾ ਅਤੇ ਕੁਝ ਕਾਲਜਾਂ ਵਿੱਚ ਤਨਖਾਹਾਂ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ।

ਹੜਤਾਲ 28 ਅਤੇ 29 ਅਪ੍ਰੈਲ ਨੂੰ ਵੀ ਜਾਰੀ ਰਹੇਗੀ

ਐਚਐਮਵੀ ਕਾਲਜ ਨੂੰ ਖੁਦਮੁਖਤਿਆਰ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿੱਚ ਇਹ ਭੁੱਖ ਹੜਤਾਲ 28 ਅਪ੍ਰੈਲ ਨੂੰ ਵੀ ਜਾਰੀ ਰਹੇਗੀ। 29 ਅਪ੍ਰੈਲ ਨੂੰ, ਡੀਏਵੀ ਮੈਨੇਜਮੈਂਟ ਕਮੇਟੀ, ਨਵੀਂ ਦਿੱਲੀ ਦੇ ਦਫ਼ਤਰ ਦੇ ਬਾਹਰ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

|

|

|

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ

|

|

|

ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ