View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਵਿਚ ਕੁੱਝ ਪ੍ਰਾਈਵੇਟ ਸਕੂਲਾਂ ਨੂੰ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਡੀ ਸੀ ਅੰਮ੍ਰਿਤਸਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੁਝ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਧਮਕੀ ਭਰੀ ਈ-ਮੇਲ ਮਿਲਣ ‘ਤੇ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਤੇ ਪੁਲਸ ਤੇ ਬੰਬ ਸਕੂਐਡ ਜਾਂਚ ਕਰ ਰਿਹਾ ਹੈ।

ਸਕੂਲ ਦੀ ਜਾਂਚ ਕਰ ਰਹੀ ਪੁਲਿਸ

ਘਟਨਾ ਦੀ ਜਾਣਕਾਰੀ ਮਿਲਣ ‘ਤੇ ਇੱਕ ਪੁਲਿਸ ਟੀਮ, ਇੱਕ ਬੰਬ ਸਕੁਐਡ ਦੇ ਨਾਲ ਸਕੂਲ ਪਹੁੰਚੀ। ਪੁਲਿਸ ਟੀਮ ਸਕੂਲ ਕੈਂਪਸ ਅਤੇ ਕਲਾਸਰੂਮਾਂ ਦੀ ਲਗਾਤਾਰ ਜਾਂਚ ਕਰ ਰਹੀ ਹੈ। ਪੁਲਿਸ ਦੀ ਜਾਂਚ ਇਸ ਸਮੇਂ ਜਾਰੀ ਹੈ। ਪੁਲਿਸ ਈਮੇਲ ਦੀ ਵੀ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਕੀ ਕਿਸ ਨੇ ਦਿੱਤੀ।

ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ

ਇਸ ਧਮਕੀ ਤੋਂ ਬਾਅਦ ਪੁਲਿਸ ਨੇ ਸਕੂਲਾਂ ਦੇ ਆਲੇ-ਦੁਆਲੇ ਦੇ ਖੇਤਰ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਸ, ਸਾਈਬਰ ਟੀਮ ਦੇ ਨਾਲ, ਈਮੇਲ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਧਮਕੀ ਗੰਭੀਰ ਜਾਪਦੀ ਹੈ ਪਰ ਪਿਛਲੇ ਮਾਮਲਿਆਂ ਵਾਂਗ, ਇਸ ਗੱਲ ਦੀ ਸੰਭਾਵਨਾ ਹੈ ਕਿ ਇਹ ਇੱਕ ਜਾਅਲੀ ਈਮੇਲ ਹੋ ਸਕਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਇੱਕ ਨਵ-ਵਿਆਹੁਤਾ ਲੜਕੀ ਨੂੰ ਗੋਲੀ ਮਾਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਪਿਛਲੇ ਕੁਝ ਸਮੇਂ ਤੋਂ ਸਿੱਖਿਆ ਮੰਤਰੀ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਫਗਵਾੜਾ ਸ਼ਹਿਰ ਵਿੱਚ ਬੀਤੀ ਦੇਰ ਰਾਤ ਹਿੰਦੂ ਸੰਗਠਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ‘ਟੈਨਟੈਨ’ (TenTen) ਮਲਟੀ-ਕੁਜ਼ੀਨ ਰੈਸਟੋਰੈਂਟ, ਓਪਨ ਸਕਾਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸਾਡੀ ਮਾਂ ਬੋਲੀ ਹੈ। ਇਹ ਸਿਰਫ਼ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ‘ਚ ਸਵੇਰੇ-ਸਵੇਰੇ ਸੰਘਣੀ ਧੁੰਦ ਕਾਰਣ ਦਰਦਨਾਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੇ ਲਾਲ ਕਿਲ੍ਹਾ ਇਲਾਕੇ ਵਿੱਚ ਹੋਏ ਧਮਾਕੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ