ਖਬਰਿਸਤਾਨ ਨੈਟੱਵਰਕ- ਪੰਜਾਬ ਵਿਚ ਇਕ ਹੋਰ ਛੁੱਟੀ ਸ਼ੁੱਕਰਵਾਰ 12 ਸਤੰਬਰ ਨੂੰ ਰਹਿਣ ਵਾਲੀ ਹੈ। ਦੱਸ ਦੇਈਏ ਕਿ ਇਸ ਦਿਨ ਸਾਰਾਗੜ੍ਹੀ ਦਿਵਸ ਮਨਾਇਆ ਜਾ ਰਿਹਾ ਹੈ।
ਰਾਖਵੀਂ ਛੁੱਟੀ
ਧਿਆਨ ਰਹੇ ਕਿ ਇਹ ਛੁੱਟੀ ਸਿਰਫ ਸਰਕਾਰੀ ਕਰਮਚਾਰੀਆਂ ਲਈ ਹੈ ਕਿਉਂਕਿ ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਨੋਟੀਫਿਕੇਸ਼ਨ ਨੰਬਰ 06/01/2024-2ਪੀ.ਪੀ.3/677 ਤਹਿਤ ਰਾਖਵੀਂ ਰਹਿਣ ਵਾਲੀ ਹੈ। ਇਹ ਵੀ ਦੱਸ ਦੇਈਏ ਇਸ ਦਿਨ ਸਕੂਲਾਂ ਕਾਲਜਾਂ ਵਿਚ ਕੋਈ ਛੁੱਟੀ ਨਹੀਂ ਹੋਵੇਗੀ।