View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮੀਂਹ  ਦਾ ਕਹਿਰ ਜਾਰੀ ਹੈ। ਇਸਦਾ ਅਸਰ  ਹਿਮਾਚਲ ਅਤੇ ਉਤਰਾਖੰਡ ਵਰਗੇ ਪਹਾੜੀ ਰਾਜਾਂ ਵਿੱਚ ਨਜ਼ਰ ਆ ਰਿਹਾ ਹੈ। ਪ੍ਰਸ਼ਾਸਨ ਨੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿੱਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ।ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ  ਲਿਆ ਹੈ।ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ, ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਯਾਨੀ 25 ਅਗਸਤ 2025 ਨੂੰ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ, ਇਸ ਦਿਨ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਨਸ਼ਿਆਂ ਖਿਲਾਫ ਤੇ ਇੱਕੋ ਪਿੰਡ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਉਸ ਸਮੇਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਅਮਰੀਕਾ ਵਿਚਾਲੇ ਜੰਗ ਵਰਗੇ ਹਾਲਾਤ ਬਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ