ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ ਫਰਾਈਡੇ ਦੇ ‘ਤੇ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਬੈਂਕ ਬੰਦ ਰਹਿਣਗੇ। ਲਗਾਤਾਰ ਤਿੰਨ ਛੁੱਟੀਆਂ ਕਾਰਨ ਸਰਕਾਰੀ ਕੰਮਕਾਜ ਹੁਣ ਸੋਮਵਾਰ ਨੂੰ ਮੁੜ ਸ਼ੁਰੂ ਹੋਣਗੇ।