View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਅਗਸਤ ਮਹੀਨੇ 3 ਛੁੱਟੀਆਂ ਆ ਰਹੀਆਂ ਹਨ। ਪਹਿਲੀ ਛੁੱਟੀ 15 ਅਗਸਤ ਨੂੰ ਆਜ਼ਾਦੀ ਦਿਵਸ ਹੈ, ਦੂਜੀ 16 ਅਗਸਤ ਨੂੰ ਜਨਮ ਅਸ਼ਟਮੀ ਹੈ ਅਤੇ ਇਸ ਦੇ ਨਾਲ, ਕਿਉਂਕਿ 17 ਅਗਸਤ ਐਤਵਾਰ ਹੈ, ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਤਿੰਨ ਦਿਨਾਂ ਲਈ ਬੰਦ ਰਹਿਣਗੇ, ਇਸ ਲਈ ਲੋਕ ਵੀਕਐਂਡ ਉਤੇ ਤੁਸੀਂ ਆਸਾਨੀ ਨਾਲ ਘੁੰਮਣ ਫਿਰਨ ਦੀ ਯੋਜਨਾ ਬਣਾ ਸਕਦੇ ਹੋ।

15 ਅਗਸਤ ਨੂੰ ਆਜ਼ਾਦੀ ਦਿਵਸ ਕਾਰਨ ਛੁੱਟੀ

ਭਾਰਤ ਨੂੰ 15 ਅਗਸਤ ਨੂੰ 1947 ਵਿੱਚ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲੀ ਸੀ। ਇਸ ਦਿਨ, ਭਾਰਤ ਦੇ ਪ੍ਰਧਾਨ ਮੰਤਰੀ ਦਿੱਲੀ ਦੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਂਦੇ ਹਨ ਅਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹਨ। ਆਜ਼ਾਦੀ ਦਿਵਸ ਭਾਰਤ ਲਈ ਇੱਕ ਮਹੱਤਵਪੂਰਨ ਰਾਸ਼ਟਰੀ ਛੁੱਟੀ ਹੈ, ਜੋ ਬ੍ਰਿਟਿਸ਼ ਸ਼ਾਸਨ ਦੇ ਅੰਤ ਅਤੇ ਇੱਕ ਸੁਤੰਤਰ ਰਾਸ਼ਟਰ ਵਜੋਂ ਭਾਰਤ ਦੇ ਉਭਾਰ ਨੂੰ ਦਰਸਾਉਂਦੀ ਹੈ।

16 ਅਗਸਤ ਨੂੰ ਜਨਮ ਅਸ਼ਟਮੀ ‘ਤੇ ਛੁੱਟੀ

ਜਨਮ ਅਸ਼ਟਮੀ ਦਾ ਤਿਉਹਾਰ ਭਗਵਾਨ ਕ੍ਰਿਸ਼ਨ ਦੇ ਜਨਮ ਦਾ ਜਸ਼ਨ ਹੈ, ਜੋ ਭਾਦਰਪਦ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਤਰੀਕ ਨੂੰ ਮਨਾਇਆ ਜਾਂਦਾ ਹੈ। ਇਸ ਦਿਨ, ਸ਼ਰਧਾਲੂ ਭਗਵਾਨ ਕ੍ਰਿਸ਼ਨ ਦੀ ਪੂਜਾ ਕਰਦੇ ਹਨ, ਵਰਤ ਰੱਖਦੇ ਹਨ ਅਤੇ ਉਨ੍ਹਾਂ ਦੇ ਬਾਲ ਰੂਪ ਲੱਡੂ ਗੋਪਾਲ ਦੀ ਵਿਸ਼ੇਸ਼ ਪੂਜਾ ਕਰਦੇ ਹਨ। 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ