No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈਟਵਰਕ: ਕੁੱਲੂ ਵਿੱਚ landsliding ਦੇ ਲਗਾਤਾਰ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਨਾਲ ਤਾਜ਼ਾ ਮਾਮਲਾ ਕੁੱਲੂ ਦੇ ਅਖਾੜਾ ਬਾਜ਼ਾਰ ਤੋਂ ਸਾਹਮਣੇ ਆਇਆ ਹੈ। ਜਿੱਥੇ, ਬੀਤੀ ਰਾਤ 11 ਤੋਂ 12 ਵਜੇ ਦੇ ਵਿਚਕਾਰ ਜ਼ਮੀਨ ਖਿਸਕ ਗਈ ਅਤੇ ਇਸਦਾ ਮਲਬਾ ਇੱਕ ਰਿਹਾਇਸ਼ੀ ਘਰ ‘ਤੇ ਡਿੱਗ ਪਿਆ। ਇਸ ਘਟਨਾ ਵਿੱਚ ਮਲਬੇ ਹੇਠਾਂ ਦੋ ਲੋਕ ਦੱਬ ਗਏ, ਜਿਨ੍ਹਾਂ ਦੀ ਭਾਲ ਜਾਰੀ ਹੈ। 

NDRF ਜਵਾਨ ਸਮੇਤ ਦੋ ਲੋਕ ਮਲਬੇ ਹੇਠ ਦੱਬੇ 

Landsliding ਹੋਣ ਨਾਲ ਘਰ ਦੀ ਛੱਤ ‘ਤੇ ਮਲਬਾ ਅਤੇ ਪੱਥਰ ਡਿੱਗ ਪਏ, ਜਿਸ ਕਾਰਨ ਪੂਰਾ ਘਰ ਢਹਿ ਗਿਆ। ਅਜਿਹੀ ਸਥਿਤੀ ਵਿੱਚ, ਪਹਿਲਾਂ ਛੱਤ ਦਾ ਕੰਕਰੀਟ ਕੱਟ ਕੇ ਖੋਜ ਕੀਤੀ ਜਾ ਰਹੀ ਹੈ। ਇਸ ਵਿੱਚ ਇੱਕ ਐਨਡੀਆਰਐਫ ਜਵਾਨ ਇੱਕ ਕਮਰੇ ਵਿੱਚ ਰਹਿੰਦਾ ਸੀ ਅਤੇ 2 ਕਸ਼ਮੀਰੀ ਮਜ਼ਦੂਰ ਦੂਜੇ ਕਮਰੇ ਵਿੱਚ ਰਹਿੰਦੇ ਸਨ। ਜਿਸ ਵੇਲੇ ਇਹ ਘਟਨਾ ਵਾਪਰੀ ਤਾਂ ਇੱਕ ਕਸ਼ਮੀਰੀ ਮਜ਼ਦੂਰ ਖਿੜਕੀ ਵਿੱਚੋਂ ਬਾਹਰ ਨਿਕਲ ਗਿਆ  ਪਰ ਉਸਦਾ ਸਾਥੀ ਦੱਬ ਗਿਆ।

ਮਾਮਲੇ ਦੀ ਜਾਣਕਾਰੀ ਮਿਲਦੇ ਹੀ ਡੀਸੀ ਕੁੱਲੂ ਟੋਰੂਲ ਐਸ ਰਵੀਸ਼ ਅਤੇ ਐਸਪੀ ਕਾਰਤੀਕੇਯਨ ਗੋਕੁਲ ਚੰਦਰਨ ਮੌਕੇ ‘ਤੇ ਪਹੁੰਚ ਗਏ ਅਤੇ ਰਾਤ ਭਰ ਖੋਜ ਅਤੇ ਬਚਾਅ ਕਾਰਜ ਜਾਰੀ ਰਿਹਾ। ਐਨਡੀਆਰਐਫ ਟੀਮਾਂ ਰਾਤ ਨੂੰ ਦੋ ਲੋਕਾਂ ਦੀ ਭਾਲ ਜਾਰੀ ਰੱਖਦੀਆਂ ਰਹੀਆਂ ਹਨ। ਫਿਲਹਾਲ, ਦੋਵਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ