No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਝਾਰਖੰਡ ਤੋਂ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿਥੇ ਗੁੱਸੇ ਵਿਚ  ਆਈ ਪਤਨੀ ਨੇ ਆਪਣੇ ਪਤੀ ਦਾ ਪ੍ਰਾਈਵੇਟ ਹੀ ਵੱਢ ਦਿੱਤਾ। ਮਾਮਲਾ ਲੋਹਰਦਗਾ ਜ਼ਿਲ੍ਹੇ ਦਾ ਹੈ, ਜਿਥੇ ਐਤਵਾਰ ਨੂੰ ਸਦਰ ਥਾਣਾ ਖੇਤਰ ਦੇ ਜੂਰੀਆ ਪਿੰਡ ਵਿੱਚ ਘਰੇਲੂ ਝਗੜਾ ਇੰਨਾ ਵਧ ਗਿਆ ਕਿ ਪਤਨੀ ਨੇ ਗੁੱਸੇ ਵਿੱਚ ਆ ਕੇ ਆਪਣੇ ਪਤੀ ਦਾ ਗੁਪਤ ਅੰਗ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ।

 ਜਾਣੋ ਪੂਰਾ ਮਾਮਲਾ

ਰਿਪੋਰਟ ਮੁਤਾਬਕ ਬਿਹਾਰ ਓਰਾਓਂ ਅਤੇ ਉਸ ਦੀ ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਮਾਮਲਾ ਇੰਨਾ ਵਧ ਗਿਆ ਕਿ ਬਿਹਾਰ ਨੇ ਗੁੱਸੇ ਵਿੱਚ ਆਪਣੀ ਪਤਨੀ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਗੁੱਸੇ ਵਿੱਚ ਆ ਕੇ ਪਤਨੀ ਨੇ ਪਤੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸਦਾ ਗੁਪਤ ਅੰਗ ਵੱਢ ਦਿੱਤਾ। ਘਟਨਾ ਤੋਂ ਬਾਅਦ ਘਰ ਵਿੱਚ ਹੰਗਾਮਾ ਹੋ ਗਿਆ।

ਪਤੀ ਦੀ ਹਾਲਤ ਨਾਜ਼ੁਕ

ਜ਼ਖਮੀ ਬਿਹਾਰ ਓਰਾਓਂ ਨੂੰ ਪਰਿਵਾਰ ਵੱਲੋਂ ਤੁਰੰਤ ਸਦਰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਕਿਹਾ ਕਿ ਮਰੀਜ਼ ਦੀ ਹਾਲਤ ਜ਼ਿਆਦਾ ਖੂਨ ਵਹਿਣ ਕਾਰਨ ਨਾਜ਼ੁਕ ਹੈ। ਜੇਕਰ ਲੋੜ ਪਈ ਤਾਂ ਉਸ ਨੂੰ ਰਾਂਚੀ ਰੈਫਰ ਕੀਤਾ ਜਾ ਸਕਦਾ ਹੈ।

ਘਟਨਾ ਤੋਂ ਪਿੰਡ ਦੇ ਲੋਕ ਹੈਰਾਨ

ਇਸ ਘਟਨਾ ਨੇ ਜੂਰੀਆ ਪਿੰਡ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਤੀ-ਪਤਨੀ ਵਿਚਕਾਰ ਅਕਸਰ ਲੜਾਈ ਹੁੰਦੀ ਰਹਿੰਦੀ ਸੀ ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਸ ਵਾਰ ਮਾਮਲਾ ਇੰਨਾ ਗੰਭੀਰ ਹੋ ਜਾਵੇਗਾ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ