No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਹਰਿਆਣਾ ਤੋਂ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਤੀ ਨੇ ਆਪਣੀ ਪਤਨੀ ਤੇ ਉਸ ਦੇ ਪ੍ਰੇਮੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਫਤਿਹਾਬਾਦ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਅਤੇ ਉਸਦੇ ਪ੍ਰੇਮੀ ਦਾ ਕਤਲ ਕਰ ਦਿੱਤਾ। ਉਸ ਨੇ ਆਪਣੀ ਪਤਨੀ ‘ਤੇ 11 ਵਾਰ ਅਤੇ ਉਸਦੇ ਪ੍ਰੇਮੀ ‘ਤੇ 2-3 ਵਾਰ ਚਾਕੂ ਦੇ ਕੀਤੇ। 

ਪੰਜ ਮਹੀਨਿਆਂ ਤੋਂ ਸਨ ਲਿਵ-ਇਨ ਰਿਲੇਸ਼ਨਸ਼ਿਪ ਵਿੱਚ

ਦੋਵੇਂ ਲਗਭਗ 5 ਮਹੀਨਿਆਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ। ਇਹ ਪ੍ਰੇਮੀ ਕੋਈ ਹੋਰ ਨਹੀਂ ਸਗੋਂ ਪਤੀ ਦਾ ਦੋਸਤ ਹੀ ਸੀ, ਜਿਸ ਬਾਰੇ ਔਰਤ ਆਪਣੇ ਪਤੀ ਨੂੰ ਤਾਅਨੇ ਮਾਰਦੀ ਸੀ ਅਤੇ ਕਹਿੰਦੀ ਸੀ ਕਿ ਤੂੰ ਸਾਡੇ ਦੋਵਾਂ ਦਾ ਕੁਝ ਨਹੀਂ ਵਿਗਾੜ ਸਕਦਾ।

ਦੋਸ਼ੀ ਹਿਰਾਸਤ ਵਿੱਚ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਦੋਵਾਂ ਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ। ਮ੍ਰਿਤਕਾਂ ਦੀ ਪਛਾਣ 24 ਸਾਲਾ ਰਿਤਿਕ ਅਤੇ 30 ਸਾਲਾ ਪੂਜਾ ਵਜੋਂ ਹੋਈ ਹੈ। ਦੂਜੇ ਪਾਸੇ, ਦੋਸ਼ੀ ਦੀਪਕ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੋਵਾਂ ਦਾ ਇਕ 12 ਸਾਲਾ ਪੁੱਤਰ

ਫਿਲਹਾਲ ਪੁਲਸ ਜਾਂਚ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ ਇਸ ਹਮਲੇ ਵਿੱਚ ਰਿਤਿਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਤਨੀ ਪੂਜਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਨੁਸਾਰ ਦੋਸ਼ੀ ਦੀਪਕ ਨੇ ਆਪਣੀ ਪਤਨੀ ‘ਤੇ ਚਾਕੂ ਨਾਲ 11 ਵਾਰ ਹਮਲਾ ਕੀਤਾ। ਉਸਨੇ ਆਪਣੇ ਦੋਸਤ ਦੀ ਛਾਤੀ ‘ਤੇ 2-3 ਵਾਰ ਕੀਤੇ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੂਜਾ ਦਾ ਇੱਕ 12 ਸਾਲ ਦਾ ਪੁੱਤਰ ਵੀ ਹੈ, ਜੋ ਦੀਪਕ ਦੇ ਨਾਲ ਰਹਿੰਦਾ ਹੈ।

ਦਿੱਲੀ ਵਿਚ ਵੀ ਅਜਿਹਾ ਮਾਮਲਾ ਆਇਆ ਸੀ ਸਾਹਮਣੇ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਇੱਕ ਔਰਤ ਨੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ ਸੀ। ਮੁਸਕਾਨ ਨਾਂ ਦੀ ਇੱਕ ਔਰਤ ਨੇ ਆਪਣੇ ਪ੍ਰੇਮੀ ਸਾਹਿਲ ਨਾਲ ਮਿਲ ਕੇ ਆਪਣੇ ਪਤੀ ਸੌਰਭ ਦੀ ਹੱਤਿਆ ਕਰ ਦਿੱਤੀ। ਮੁਸਕਾਨ ਨੇ ਪਹਿਲਾਂ ਸੌਰਭ ਨੂੰ ਬੇਹੋਸ਼ ਕੀਤਾ, ਫਿਰ ਉਸਦੀ ਛਾਤੀ ‘ਤੇ ਚਾਕੂ ਨਾਲ ਵਾਰ ਕਰ ਦਿੱਤੇ ਤੇ ਮਾਰ ਕੇ ਨੀਲੇ ਡਰੰਮ ਵਿਚ ਲੁਕਾ ਦਿੱਤਾ ਸੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ