No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ – ਪਹਿਲਗਾਮ ਹਮਲੇ ਤੋਂ ਬਾਅਦ ਜਿੱਥੇ ਜੰਮੂ-ਕਸ਼ਮੀਰ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਘੱਟ ਗਈ ਹੈ, ਉਥੇ ਹੀ ਹੁਣ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੈਲਾਨੀਆਂ ਲਈ ਇਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਜਿਸ ਵਿਚ ਵਿਚ ਟ੍ਰੈਕਿੰਗ ਕਰਨ ਉਤੇ ਪਾਬੰਦੀ ਲਾਈ ਗਈ ਹੈ।

72 ਵਿਚੋਂ 48 ਸੈਰ-ਸਪਾਟਾ ਸਥਾਨ ਕੀਤੇ ਬੰਦ  

 ਸੁਰੱਖਿਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ 72 ਕਸ਼ਮੀਰੀ ਸੈਰ-ਸਪਾਟਾਂ ਸਥਾਨਾਂ ਵਿਚੋਂ 48 ਟੂਰਿਸਟ ਪਲੇਸ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਘਾਟੀ ਵਿੱਚ ਟ੍ਰੈਕਿੰਗ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਸੈਲਾਨੀਆਂ ਨੂੰ ਜਾਰੀ ਕੀਤੀ ਗਈ ਇੱਕ ਸਲਾਹ ਵਿੱਚ, ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਉਹ ਘਾਟੀ ਦਾ ਦੌਰਾ ਕਰਨ ਆ ਰਹੇ ਹਨ ਤਾਂ ਫਿਲਹਾਲ ਉਨ੍ਹਾਂ ਨੂੰ ਮੁੱਖ ਸੈਰ-ਸਪਾਟਾ ਸਥਾਨਾਂ ‘ਤੇ ਹੀ ਕੁਦਰਤੀ ਦ੍ਰਿਸ਼ਾਂ ਦਾ ਆਨੰਦ ਲੈਣਾ ਚਾਹੀਦਾ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਪਹਾੜਾਂ ‘ਤੇ ਅਤੇ ਟ੍ਰੈਕਿੰਗ ‘ਤੇ ਨਾ ਜਾਵੇ। ਇੱਕ ਪ੍ਰਸ਼ਾਸਨਿਕ ਅਧਿਕਾਰੀ ਨੇ ਇਸਦੀ ਪੁਸ਼ਟੀ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ ਇਹ ਹੁਕਮ ਪੂਰੇ ਜੰਮੂ-ਕਸ਼ਮੀਰ ਲਈ ਜਾਰੀ ਕੀਤਾ ਗਿਆ ਹੈ। 

ਅੱਤਵਾਦੀਆਂ ਦੀ ਭਾਲ ਲਈ ਚਲਾਏ ਜਾ ਰਹੇ ਸਰਚ ਆਪ੍ਰੇਸ਼ਨ 

 ਅੱਤਵਾਦੀ ਹਮਲੇ ਤੋਂ ਬਾਅਦ ਸਖਤ ਸੁਰੱਖਿਆ ਹੇਠ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉੱਚੇ ਇਲਾਕਿਆਂ ਅਤੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਕਸ਼ਮੀਰ ਆਉਣ ਵਾਲੇ ਸੈਲਾਨੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਹ ਟ੍ਰੈਕਿੰਗ ਲਈ ਉੱਪਰਲੇ ਖੇਤਰਾਂ ਅਤੇ ਜੰਗਲਾਂ ਵਿੱਚ ਨਾ ਜਾਣ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਆਉਣ ਵਾਲੇ ਕੁਝ ਸੈਲਾਨੀ ਪਹਾੜਾਂ ਅਤੇ ਜੰਗਲਾਂ ਵਿੱਚ ਟ੍ਰੈਕਿੰਗ, ਆਫਬੀਟ ਟੂਰਿਸਟ ਸਪੋਰਟਸ ਅਤੇ ਟ੍ਰੈਕਿੰਗ ਦਾ ਵੀ ਆਨੰਦ ਲੈਂਦੇ ਸਨ।

27 ਲੋਕਾਂ ਦੀ ਜਾਨ ਚਲੀ ਗਈ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਦੁਪਹਿਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ ਸਨ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਵਿਦੇਸ਼ੀ ਸੈਲਾਨੀਆਂ ਸਮੇਤ 27 ਲੋਕ ਮਾਰੇ ਗਏ ਸਨ।






 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ