No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਿੱਖ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ। ਪ੍ਰੀਖਿਆਵਾਂ ਦੌਰਾਨ ਕਿਰਪਾਨ ( ਸ੍ਰੀ ਸਾਹਿਬ) ਪਹਿਨਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਵਿਆਹੀਆਂ ਔਰਤਾਂ ਵੀ ਮੰਗਲਸੂਤਰ ਪਾ ਕੇ ਪ੍ਰੀਖਿਆ ਵਿਚ ਬੈਠ ਸਕਦੀਆਂ ਹਨ। ਇਸ ਸਬੰਧੀ ਸਰਕਾਰ ਨੇ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੌਰਾਨ ਉਮੀਦਵਾਰ ਬਿਨਾਂ ਕਿਸੇ ਰੋਕ-ਟੋਕ ਦੇ ਇਹ ਧਾਰਮਿਕ ਚਿੰਨ੍ਹ ਪਹਿਨ ਸਕਣਗੇ। ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਦਿੱਲੀ ਹਾਈ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ।

ਕੁਝ ਸ਼ਰਤਾਂ ਕੀਤੀਆਂ ਤੈਅ

ਜਾਰੀ ਹੁਕਮਾਂ ਅਨੁਸਾਰ ਕਿਰਪਾਨ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਸ ਦੀ ਧਾਰ 6 ਇੰਚ ਤੱਕ ਹੀ ਸੀਮਤ ਰੱਖੀ ਗਈ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਰਪਾਨ ਅਤੇ ਮੰਗਲਸੂਤਰ ਪਹਿਨਣ ਵਾਲੇ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ’ਤੇ ਨਿਰਧਾਰਤ ਸਮੇਂ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਪਹੁੰਚਣਾ ਪਵੇਗਾ ਤਾਂ ਜੋ ਸੁਰੱਖਿਆ ਕਰਮਚਾਰੀ ਲੋੜੀਂਦੀ ਚੈਕਿੰਗ ਕਰ ਸਕਣ।

ਪਹਿਲਾਂ ਇਹ ਘਟਨਾਵਾਂ ਆਈਆਂ ਸਨ ਸਾਹਮਣੇ

ਧਿਆਨਦੇਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਹਰਿਆਣਾ ਵਿੱਚ ਪ੍ਰੀਖਿਆ ਕੇਂਦਰਾਂ ਦੇ ਬਾਹਰ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਉਤਾਰਨ ਅਤੇ ਮਹਿਲਾਵਾਂ ਨੂੰ ਮੰਗਲਸੂਤਰ ਉਤਾਰਨ ਲਈ ਮਜਬੂਰ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਕਦਮ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ