View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਬਠਿੰਡਾ ਪੁਲਸ ਨੇ ਇਕ ਲੜਕੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਕਿ ਹਥਿਆਰਾਂ ਨਾਲ ਸੋਸ਼ਲ ਮੀਡੀਆ ਉਤੇ ਵੀਡੀਓ ਪਾਈ ਸੀ। ਦੱਸ ਦੇਈਏ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਮਾਮਲੇ ਲਗਾਤਾਰ ਵਧ ਰਹੇ ਹਨ। ਸੋਸ਼ਲ ਮੀਡੀਆ ’ਤੇ ਲੜਕੀ ਵਲੋਂ ਹਥਿਆਰਾਂ ਨਾਲ ਪਾਈ ਵੀਡੀਓ ਜਦੋਂ ਵਾਇਰਲ ਹੋਈ ਤਾਂ ਪੁਲਸ ਨੇ ਤੁਰੰਤ ਇਸ ਉਤੇ ਕਾਰਵਾਈ ਕਰਦਿਆਂ ਲੜਕੀ ਨੂੰ ਗ੍ਰਿਫ਼ਤਾਰ ਕਰ ਲਿਆ।

ਗੰਨ ਕਲਚਰ ਉਤੇ ਪੂਰੀ ਤਰ੍ਹਾਂ ਪਾਬੰਦੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੀ ਇਸ ਵਿਡੀਓ ਨੂੰ ਵੇਖ ਕੇ ਪੁਲਿਸ ਨੇ ਜਲਦੀ ਕਾਰਵਾਈ ਕਰਕੇ ਲੜਕੀ ਖਿਲਾਫ ਮਾਮਲਾ ਦਰਜ ਕੀਤਾ। ਪੁਲਿਸ ਅਨੁਸਾਰ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ’ਤੇ ਪੂਰੀ ਪਾਬੰਦੀ ਲਗਾਈ ਹੋਈ ਹੈ। ਕਿਸੇ ਵੀ ਅਨਸਰ ਦੇ ਹਥਿਆਰਾਂ ਦੇ ਪ੍ਰਦਰਸ਼ਨ ਤੇ ਵੀਡੀਓ ਪਾਉਣ ਉਤੇ ਤੁਰੰਤ ਐਕਸ਼ਨ ਲਿਆ ਜਾਵੇਗਾ।

ਲੜਕੀ ਗ੍ਰਿਫਤਾਰ

ਵਾਇਰਲ ਵਿਡੀਓ ਵਿੱਚ ਲੜਕੀ ਹਥਿਆਰਾਂ ਦੀ ਨੁਮਾਇਸ਼ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਲੜਕੀ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਉਸਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ।

ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਵੀ FIR

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਵੀ ਅਜਨਾਲਾ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ, ਜਿਸ ਉਤੇ ਦੋਸ਼ ਸੀ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਉਤੇ ਹਥਿਆਰਾਂ ਨਾਲ ਇਕ ਵੀਡੀਓ ਪਾਈ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ