No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

 ਖ਼ਬਰਿਸਤਾਨ ਨੈਟਵਰਕ :ਹਰਿਆਣਾ ਦੇ ਕੈਥਲ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਹਰਿਆਣਾ ਦੀ  ਕੋਰਟ ਨੇ ਇੱਕ ਐਸਐਚਓ ਨੂੰ ਇੱਕ ਘੰਟੇ ਲਈ ਹਵਾਲਾਤ ਵਿੱਚ ਰੱਖਣ ਦੇ ਹੁਕਮ ਜਾਰੀ ਕੀਤੇ। ਇੱਕ ਕਤਲ ਕੇਸ ਵਿੱਚ ਐਸਐਚਓ ਰਾਜੇਸ਼ ਕੁਮਾਰ ਗਵਾਹੀ ਲਈ ਪੇਸ਼ ਨਹੀਂ ਹੋ ਰਹੇ ਸਨ। ਕੋਰਟ ਨੇ ਜ਼ਮਾਨਤੀ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਪਰ ਇਸਦੇ ਬਾਵਜੂਦ ਵੀ  ਐਸਐਚਓ  ਅਦਾਲਤ ਵਿੱਚ ਨਹੀਂ ਪਹੁੰਚੇ।  ਫਿਰ ਇਸ ਤੋਂ ਬਾਅਦ, ਅਦਾਲਤ ਨੇ  ਕੈਥਲ ਦੇ ਐਸਪੀ ਨੂੰ ਐਸਐਚਓ ਰਾਜੇਸ਼ ਕੁਮਾਰ  ਨੂੰ ਗ੍ਰਿਫ਼ਤਾਰ ਕਰਕੇ ਅਤੇ ਉਸਦੀ  ਤਨਖਾਹ ਜ਼ਬਤ ਕਰਕੇ ਉਸਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ।

 ਵੀਰਵਾਰ ਨੂੰ ਜਦੋਂ ਐਸਐਚਓ ਗਵਾਹੀ ਦੇਣ ਲਈ ਆਇਆ, ਤਾਂ ਉਸ ਸਮੇਂ ਅਦਾਲਤ ਕਿਸੇ ਹੋਰ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਐਡੀਸ਼ਨਲ ਸੈਸ਼ਨ ਜੱਜ ਮੋਹਿਤ ਅਗਰਵਾਲ ਦੀ ਅਦਾਲਤ ਨੇ ਸਵੇਰੇ 10:30 ਵਜੇ ਦੇ ਕਰੀਬ ਐਸਐਚਓ ਨੂੰ ਹਿਰਾਸਤ ਵਿੱਚ ਲੈ ਕੇ ਹਵਾਲਾਤ ਵਿੱਚ ਰੱਖਣ ਦੇ ਹੁਕਮ ਦਿੱਤੇ।

ਇਸ ਤੋਂ  ਬਾਅਦ ਵਿੱਚ, ਐਸਐਚਓ ਨੂੰ ਦੁਬਾਰਾ 11:30 ਵਜੇ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਨੇ ਗਵਾਹੀ ਦਿੱਤੀ। ਉਸਦੀ ਗਵਾਹੀ ਦਰਜ ਕੀਤੀ ਗਈ। ਜਿਸ  ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ।  ਇਸ ਸਮੇਂ ਸਿਰਸਾ ਦੇ ਬਡਾਗੁਡਾ ਪੁਲਿਸ ਸਟੇਸ਼ਨ ਵਿੱਚ ਐਸਐਚਓ ਵਜੋਂ ਤਾਇਨਾਤ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ